28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਯੂਨਾਈਟਿਡ ਇਮੀਗੇ੍ਰਸ਼ਨ ਰਾਹੀਂ ਹਾਸਿਲ ਕੀਤੇ ਕੈਨੇਡਾ ਦੇ ਸੁਪਰ ਵੀਜ਼ੇ

Ad Position 21
No active advertisement
ਅਜੀਤ ਡੈਸਕ 10-04-2026
ਕੁਹਾੜਾ, 9 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਸਾਹਨੇਵਾਲ-ਕੁਹਾੜਾ ਰੋਡ ਗਿੱਲ ਕੰਪਲੈਕਸ ਵਿਚ ਸਥਿਤ ਯੂਨਾਈਟਿਡ ਇਮੀਗੇ੍ਰਸ਼ਨ ਸੰਸਥਾ ਵਲੋਂ ਪਿਛਲੇ ਲੰਮੇ ਸਮੇਂ ਤੋਂ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਬੱਚਿਆਂ ਨੂੰ ਆਈਲੈਟਸ ਅਤੇ ਪੀ. ਟੀ. ਈ. ਕਰਵਾ ਕੇ ਬਾਹਰਲੇ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਦਿੱਤੇ ਗਏ ਹਨ | ਸੰਸਥਾ ਦੇ ਐੱਮ. ਡੀ. ਗੁਰਵਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਦੇ ਤਾਜ਼ਾ ਆਏ ਨਤੀਜਿਆਂ ਵਿਚ ਪਰਮਿੰਦਰ ਸਿੰਘ ਤੇ ਮਨਦੀਪ ਕੌਰ ਵਾਸੀ ਕੁਹਾੜਾ ਨੇ ਸੰਸਥਾ ਰਾਹੀਂ ਕੈਨੇਡਾ ਦੇ ਸੁਪਰ ਵੀਜ਼ੇ ਹਾਸਿਲ ਕੀਤੇ | ਇਸ ਮੌਕੇ ਪਰਮਿੰਦਰ ਸਿੰਘ ਅਤੇ ਮਨਦੀਪ ਕੌਰ ਵਾਸੀ ਕੁਹਾੜਾ ਨੇ ਆਪਣੀ ਖ਼ੁਸ਼ੀ ਜ਼ਾਹਿਰ ਕਰਦਿਆਂ ਆਪਣੀ ਕਾਮਯਾਬੀ ਦਾ ਸਿਹਰਾ ਯੂਨਾਈਟਿਡ ਇਮੀਗ੍ਰੇਸ਼ਨ ਦੇ ਐੱਮ. ਡੀ. ਅਤੇ ਤਜਰਬੇਕਾਰ ਸਟਾਫ਼ ਸਿਰ ਬੰਨਿ੍ਹਆ | ਇਸ ਮੌਕੇ ਐੱਮ. ਡੀ. ਗੁਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਯੂਨਾਈਟਿਡ ਇਮੀਗ੍ਰੇਸ਼ਨ ਸੰਸਥਾ ਦੇ ਵੀਜ਼ੇ ਲਗਾਉਣ ਦਾ ਤਜਰਬਾ ਤੇ ਫਾਈਲਾਂ ਦੇ ਨਤੀਜੇ ਹੋਰਾਂ ਨਾਲੋਂ ਵੱਖਰੇ ਅਤੇ ਬਿਹਤਰੀਨ ਹਨ | ਉਨ੍ਹਾਂ ਕਿਹਾ ਕਿ ਸਟੱਡੀ, ਵਿਜ਼ਟਰ, ਸਪਾਊਸ ਵੀਜ਼ਾ ਤੋਂ ਇਲਾਵਾ ਵਿਦਿਆਰਥੀ ਯੂਨਾਈਟਿਡ ਇਮੀਗ੍ਰੇਸ਼ਨ ਰਾਹੀਂ ਆਈਲੈਟਸ ਅਤੇ ਪੀ. ਟੀ. ਈ. ਦੀ ਕੋਚਿੰਗ ਲੈ ਕੇ ਆਪਣਾ ਆਸਟੇ੍ਰਲੀਆ, ਕੈਨੇਡਾ ਅਤੇ ਯੂ. ਕੇ. ਵਰਗੇ ਦੇਸ਼ਾਂ ਦਾ ਵੀਜ਼ਾ ਹਾਸਿਲ ਕਰ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਗੁਰਚਰਨ ਸਿੰਘ ਬਗ਼ਲੀ ਦੇ ਸਪੁੱਤਰ ਰਣਜੀਤ ਸਿੰਘ ਲਵਲੀ ਨਮਿਤ ਭੋਗ ਬਗਲੀ ਕਲਾਂ ਵਿਖੇ 12 ਨੂੰ ਅਗਲੀ ਖ਼ਬਰ ਪੰਜਾਬ ਦੇ ਵਿਕਾਸ ਅਤੇ ਅਮਨ-ਸ਼ਾਂਤੀ ਲਈ ਇਸ ਵਾਰ ਵੋਟਰ ਇੱਕਜੁੱਟ ਹੋ ਕੇ ਭਾਜਪਾ ਨੂੰ ਜਿਤਾਉਣ-ਚੀਮਾ
Ad Position 24