28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਅਰਜੁਨ ਸਿੰਘ ਵਿਰਕ ਨਮਿਤ ਇਯਾਲੀ ਵਿਖੇ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ

Ad Position 21
No active advertisement
ਅਜੀਤ ਡੈਸਕ 10-04-2026
ਮੁੱਲਾਂਪੁਰ-ਦਾਖਾ, 9 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਅਰਜੁਨ ਸਿੰਘ ਵਿਰਕ ਪਿਛਲੇ ਦਿਨੀਂ ਭਰ ਜਵਾਨੀ 'ਚ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ | ਅਵਨਿੰਦਰ ਕੌਰ ਪਤਨੀ ਸਵ: ਜੈਇੰਦਰ ਸਿੰਘ ਵਿਰਕ ਦਾ ਲਖਤ-ਏ ਜਿਗਰ ਅਤੇ ਐੱਮ.ਐੱਲ.ਏ. ਮਨਪ੍ਰੀਤ ਸਿੰਘ ਇਯਾਲੀ ਦੇ ਭਾਣਜੇ ਅਰਜੁਨ ਸਿੰਘ ਵਿਰਕ ਨਮਿਤ ਸ਼ਬਦ ਕੀਰਤਨ, ਅੰਤਿਮ ਅਰਦਾਸ ਅੱਜ ਗੁਰਦੁਆਰਾ ਥੜ੍ਹਾ ਸਾਹਿਬ ਪਾਤਿਸ਼ਾਹੀ ਛੇਵੀਂ ਇਯਾਲੀ ਕਲਾਂ (ਲੁਧਿ:) ਵਿਖੇ ਹੋਈ | ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜੂਰੀ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਕਰਦਿਆਂ ਮੌਤ ਦੇ ਵਿਸ਼ੇ ਦਾ ਵਰਣਨ ਕੀਤਾ | ਅਰਜੁਨ ਸਿੰਘ ਵਿਰਕ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾ ਦੇ ਫੁੱਲ ਅਰਪਣ ਕਰਨ ਲਈ ਵਿਧਾਨ ਸਭਾ ਹਲਕਾ ਦਾਖਾ/ਗਿੱਲ ਪਿੰਡਾਂ ਨਾਲ ਸਬੰਧਿਤ ਇਯਾਲੀ, ਵਿਰਕ ਪਰਿਵਾਰ ਦੇ ਸਨੇਹੀ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਦੇ ਪ੍ਰਧਾਨ ਹਰਪ੍ਰੀਤ ਸਿੰਘ, ਸੁਰਜੀਤ ਸਿੰਘ ਰੱਖੜਾ, ਪਰਮਿੰਦਰ ਸਿੰਘ ਢੀਂਡਸਾ, ਗੋਬਿੰਦ ਸਿੰਘ ਲੌਂਗੋਵਾਲ, ਇਕਬਾਲ ਸਿੰਘ ਝੂੰਦਾ, ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖ਼ਾਲਸਾ, ਸੁੱਚਾ ਸਿੰਘ ਛੋਟੇਪੁਰ, ਗੁਰਪ੍ਰਤਾਪ ਸਿੰਘ ਵਡਾਲਾ, ਕੁਲਦੀਪ ਸਿੰਘ ਖਹਿਰਾ, ਨਰਿੰਦਰ ਸਿੰਘ ਵਿਰਕ, ਵਰਿੰਦਰ ਸਿੰਘ ਵਿਰਕ, ਸੰਤਾ ਸਿੰਘ ਉਮੈਦਪੁਰੀ, ਦਰਸ਼ਨ ਸਿੰਘ ਸ਼ਿਵਾਲਿਕ, ਮਲਕੀਤ ਸਿੰਘ ਦਾਖਾ, ਕਿ੍ਸ਼ਨ ਕੁਮਾਰ ਬਾਵਾ, ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ, ਬੀਬੀ ਸਤਵੰਤ ਕੌਰ ਚੇਅਰਪਰਸਨ ਪੰਥਕ ਕੌਂਸਲ, ਸਾਂਸਦ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੀ ਮਾਤਾ ਬਲਵਿੰਦਰ ਕੌਰ, ਬਾਪੂ ਤਰਸੇਮ ਸਿੰਘ, ਕੇਵਲ ਸਿੰਘ ਬਾਦਲ, ਭਾਈ ਮਨਜੀਤ ਸਿੰਘ, ਜਥੇਦਾਰ ਜਗਜੀਤ ਸਿੰਘ ਤਲਵੰਡੀ (ਤਿੰਨੋਂ ਸ਼੍ਰੋਮਣੀ ਕਮੇਟੀ ਮੈਂਬਰ), ਸਾਬਕਾ ਸੰਸਦ ਅਮਰੀਕ ਸਿੰਘ ਆਲੀਵਾਲ, ਸਾਬਕਾ ਚੇਅਰਮੈਨ ਰਛਪਾਲ ਸਿੰਘ ਤਲਵਾੜਾ, ਸਰਪੰਚ ਹਰਪਾਲ ਸਿੰਘ ਕੋਠੇ ਹਾਂਸ, ਸੱਜਣ ਸਿੰਘ ਗੱਜਣਮਾਜਰਾ, ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ, ਸੁਖਦੇਵ ਸਿੰਘ ਚੱਕ, ਅਜਮੇਰ ਸਿੰਘ ਭਾਗਪੁਰ, ਪਿ੍ਥੀਪਾਲ ਸਿੰਘ ਬਟਾਲਾ, ਗੁਰਬਿੰਦਰ ਸਿੰਘ ਬਿੰਦਰ ਮਨੀਲਾ, ਸੋਨੀ ਗਾਲਿਬ, ਦਮਨਜੀਤ ਸਿੰਘ ਮੋਹੀ, ਇੰਦਰਮੋਹਣ ਸਿੰਘ ਕਾਦੀਆ, ਮਨਜੀਤ ਸਿੰਘ ਹੰਬੜਾਂ, ਚੇਅਰਮੈਨ ਬਲੌਰ ਸਿੰਘ ਮੁੱਲਾਂਪੁਰ, ਰਾਜਵਿੰਦਰ ਸਿੰਘ ਹਿੱਸੋਵਾਲ, ਜਸਪਾਲ ਸਿੰਘ ਗਿਆਸਪੁਰਾ, ਸਵਰਨ ਸਿੰਘ ਤਿਹਾੜਾ, ਮਨਦੀਪ ਸਿੰਘ ਸਿੱਧੂ (ਭਰਾਤਾ ਦੀਪ ਸਿੱਧੂ), ਭਾਜਪਾ ਆਗੂ ਪਵਨ ਬਾਂਸਲ, ਪਰਮਜੀਤ ਸਿੰਘ ਸਿੱਧਵਾਂ, ਹਰਕਰਨ ਸਿੰਘ ਵੈਦ, ਦਰਸ਼ਨ ਸਿੰਘ ਬੀਰਮੀ, ਜਥੇਦਾਰ ਮੱਘਰ ਸਿੰਘ ਬੜੈਚ, ਅਮਰਜੀਤ ਸਿੰਘ ਮੁੱਲਾਂਪੁਰ, ਦਰਸ਼ਨ ਸਿੰਘ ਧਨੋਆ, ਲਖਵੀਰ ਸਿੰਘ ਦੇਤਵਾਲ, ਜਸਵੰਤ ਸਿੰਘ ਛਾਪਾ, ਕਰਤਿੰਦਰਪਾਲ ਸਿੰਘ ਸਿੰਘਪੁਰਾ, ਮੇਜਰ ਸਿੰਘ ਦੇਤਵਾਲ, ਨੰਬਰਦਾਰ ਹਰਚਰਨ ਸਿੰਘ ਸ਼ੇਰਪੁਰਾ, ਸਰਪੰਚ ਜਗਜੀਤ ਸਿੰਘ ਦਾਖਾ, ਚਰਨਜੀਤ ਸਿੰਘ ਦਾਖਾ ਕੈਨੇਡਾ, ਲਾਭ ਸਿੰਘ ਸੇਖੋਂ ਮਲਕਪੁਰ, ਬਚਿੱਤਰ ਸਿੰਘ ਸਾਇਆ, ਪ੍ਰਧਾਨ ਰਣਧੀਰ ਸਿੰਘ ਸੇਖੋਂ, ਰਾਮ ਆਸਰਾ ਸਿੰਘ ਚੱਕ ਕਲਾਂ, ਗੁਰਮੀਤ ਸਿੰਘ ਵਲੀਪੁਰ ਖੁਰਦ, ਨੰਬਰਦਾਰ ਬਲਜਿੰਦਰ ਸਿੰਘ ਭੱਠਾਧੂਹਾ, ਗੁਰਦੀਪ ਸਿੰਘ ਭੱਠਾਧੂਹਾ, ਜਥੇਦਾਰ ਜਗਤਾਰ ਸਿੰਘ ਲਤਾਲਾ, ਜਥੇਦਾਰ ਅਜਮੇਰ ਸਿੰਘ ਰਤਨ, ਜਗਦੀਪ ਸਿੰਘ ਵਿੱਕੀ ਸਵੱਦੀ, ਗੁਰਤੇਜਪਾਲ ਸਿੰਘ ਸਵੱਦੀ, ਰਤਨ ਸਿੰਘ ਕਮਾਲਪੁਰੀ, ਬਲਵੀਰ ਸਿੰਘ ਸਹੌਲੀ, ਢਾਡੀ ਦਲਬਾਰਾ ਸਿੰਘ ਸਹੌਲੀ, ਚੇਅਰਮੈਨ ਹਰਬੰਸ ਸਿੰਘ ਭਨੋਹੜ, ਬਾਬੂ ਸਿੰਘ ਭਨੋਹੜ, ਕੌਂਸਲਰ ਸਜਨ ਬਾਂਸਲ, ਕੌਂਸਲਰ ਬਲਬੀਰ ਚੰਦ, ਸਰਪੰਚ ਜਗਦੀਪ ਸਿੰਘ ਸੋਨੂੰ ਪੁੜੈਣ, ਪ੍ਰਗਟ ਸਿੰਘ ਆਲੀਵਾਲ, ਸਰਪੰਚ ਮਨਮੋਹਣ ਸਿੰਘ ਗਿੱਲ, ਸਰਪੰਚ ਜਗਵਿੰਦਰ ਸਿੰਘ ਖੰਜਰਵਾਲ ਤੇ ਸੈਂਕੜੇ ਹੋਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਗਣਤੰਤਰ ਦਿਵਸ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਟਰੈਕਸੂਟ ਵੰਡੇ ਅਗਲੀ ਖ਼ਬਰ ਰਵਿੰਦਰ ਸਿੰਘ ਅੱਬੂਵਾਲ ਬਣੇ ਬਲਾਕ ਕਾਂਗਰਸ ਸੁਧਾਰ ਦੇ ਨਵੇਂ ਪ੍ਰਧਾਨ
Ad Position 24