14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਅਸਲ੍ਹਾ ਡਿਪੂ ਦੇ ਨੇੜੇ ਉਸਾਰੀ ਕਰਨ ਦੇ ਮਾਮਲੇ ਵਿਚ ਕੇਸ ਦਰਜ

Ad Position 21
No active advertisement
ਅਜੀਤ ਡੈਸਕ 11-04-2026
ਲੁਧਿਆਣਾ, 10 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਬੱਦੋਵਾਲ ਸਥਿਤ ਅਸਲਾ ਡਿਪੂ ਦੇ ਨੇੜੇ ਉਸਾਰੀ ਕਰਨ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਫੌਜੀ ਅਧਿਕਾਰੀਆਂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ |


Ad Position 22
No active advertisement
ਪਿਛਲੀ ਖ਼ਬਰ ਕਹਾਣੀਕਾਰ ਤੇਲੂ ਰਾਮ ਕੁਹਾੜਾ ਦਾ ਪਟਿਆਲਾ ਯੂਨੀਵਰਸਿਟੀ ਵਲੋਂ ਸਨਮਾਨ ਅਗਲੀ ਖ਼ਬਰ ਸਿਵਲ ਹਸਪਤਾਲ ਦੀ ਨਰਸਿੰਗ ਸਿਸਟਰ ਪਰਮਜੀਤ ਕੌਰ ਦੇ ਪਤੀ ਲਵਲੀ ਸਵੈਚ ਦਾ ਭੋਗ ਬਗ਼ਲੀ ਕਲਾਂ ਵਿਖੇ ਭਲਕੇ
Ad Position 24