08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

7 ਗ੍ਰਾਮ ਹੈਰੋਇਨ ਸਮੇਤ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਮਾਛੀਵਾੜਾ ਸਾਹਿਬ, 11 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ 7 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਲਵਪ੍ਰੀਤ ਸਿੰਘ ਵਾਸੀ ਗੜ੍ਹੀ ਬੇਟ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਰਤੀਪੁਰ ਰੋਡ 'ਤੇ ਗਸ਼ਤ ਕੀਤੀ ਜਾ ਰਹੀ ਸੀ ਕਿ ਗੁਰਦੁਆਰਾ ਸਾਹਿਬ ਵਲੋਂ ਮੋਨਾ ਵਿਅਕਤੀ ਆਉਂਦਾ ਦਿਖਾਈ ਦਿੱਤਾ ਜਿਸ ਨੇ ਪੁਲਿਸ ਨੂੰ ਦੇਖ ਕੇ ਆਪਣੀ ਜੇਬ 'ਚੋਂ ਇੱਕ ਮੋਮੀ ਲਿਫਾਫੀ ਜ਼ਮੀਨ 'ਤੇ ਸੁੱਟ ਦਿੱਤੀ | ਪੁਲਿਸ ਵਲੋਂ ਜਦੋਂ ਸ਼ੱਕ ਦੇ ਅਧਾਰ 'ਤੇ ਉਸ ਨੂੰ ਕਾਬੂ ਕੀਤਾ ਉਸ ਨੇ ਆਪਣਾ ਨਾਮ ਲਵਪ੍ਰੀਤ ਸਿੰਘ ਦੱਸਿਆ ਜਿਸ ਵਲੋਂ ਸੁੱਟੀ ਮੋਮੀ ਲਿਫਾਫੀ 'ਚੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਸੈਨਿਕਾਂ ਨੇ ਮੰਗਾਂ ਨਾ ਮੰਨਣ ਸੰਬੰਧੀ ਸਰਕਾਰ ਖਿਲਾਫ਼ ਰੋਸ ਪ੍ਰਗਟਾਇਆ ਅਗਲੀ ਖ਼ਬਰ ਨਿੱਜੀ ਸਕੂਲ 'ਚ ਵਿਦਿਆਰਥੀ ਨੂੰ ਕੀਤਾ ਗੰਭੀਰ ਜ਼ਖ਼ਮੀ
Ad Position 24