08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਬੀ. ਕਾਮ ਦੇ ਤੀਸਰੇ ਸਮੈਸਟਰ ਵਿਚੋਂ ਖੰਨਾ ਦੀਆਂ ਵਿਦਿਆਰਥਣਾਂ ਵਲੋਂ ਯੂਨੀਵਰਸਿਟੀ ਵਿਚੋਂ 8ਵਾਂ ਅਤੇ 10ਵਾਂ ਰੈਂਕ ਹਾਸਿਲ

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਖੰਨਾ, 11 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਬੀ.ਕਾਮ ਦੇ ਤੀਸਰੇ ਸਮੈਸਟਰ ਦਾ ਨਤੀਜਾ 11/4/2026 ਨੂੰ ਘੋਸ਼ਿਤ ਕੀਤਾ ਗਿਆ | ਜਿਸ ਵਿੱਚ ਏ. ਅੱੈਸ. ਕਾਲਜ ਫ਼ਾਰ ਵਿਮੈਨ ਖੰਨਾ ਦੇ ਵਿਦਿਆਰਥੀਆਂ ਦਾ ਨਤੀਜਾ 100% ਰਿਹਾ | ਬੀ. ਕਾਮ ਦੇ ਤੀਸਰੇ ਸਮੈਸਟਰ ਦੀ ਮਿਸ ਪ੍ਰਦੀਪ ਕੌਰ ਨੇ ਪੰਜਾਬ ਯੂਨੀਵਰਸਿਟੀ ਵਿੱਚ 8ਵਾਂ ਰੈਂਕ 8.67 (ਐਸ. ਜੀ. ਪੀ. ਏ.) ਨਾਲ ਹਾਸਲ ਕੀਤਾ | ਮਿਸ ਤਰਨਪ੍ਰੀਤ ਕੌਰ ਨੇ ਪੰਜਾਬ ਯੂਨੀਵਰਸਿਟੀ ਵਿੱਚ 10ਵਾਂ ਰੈਂਕ 8.58 (ਐਸ. ਜੀ. ਪੀ. ਏ.) ਨਾਲ ਹਾਸਲ ਕੀਤਾ ਅਤੇ ਮਿਸ ਸੁਖਲੀਨ ਕੌਰ ਨੇ ਕਾਲਜ ਵਿੱਚ 8.33 (ਐਸ. ਜੀ. ਪੀ. ਏ.) ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਹਾਈ ਸਕੂਲ ਮੁਕੰਦਪੁਰ ਦਾ ਅੱਠਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਅਗਲੀ ਖ਼ਬਰ ਨੰਬਰਦਾਰਾ ਐਸੋਸੀਏਸ਼ਨ ਗ਼ਾਲਿਬ ਪਾਇਲ ਦੀ ਮਹੀਨਾਵਾਰ ਮੀਟਿੰਗ
Ad Position 24