09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਪੀ. ਐਮ. ਸ੍ਰੀ. ਸ. ਹਾਈ ਸਕੂਲ ਬੇਗੋਵਾਲ, ਅੱਠਵੀਂ ਦਾ ਨਤੀਜਾ ਰਿਹਾ 100 ਪ੍ਰਤੀਸ਼ਤ

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਦੋਰਾਹਾ, 11 ਅਪ੍ਰੈਲ (ਜਸਵੀਰ ਝੱਜ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਫਰਵਰੀ 2026 ਅੱਠਵੀਂ ਸ਼੍ਰੇਣੀ ਦੇ ਐਲਾਨੇ ਗਏ ਨਤੀਜੇ ਵਿਚੋਂ ਪੀ. ਐਮ. ਸ੍ਰੀ. ਸਰਕਾਰੀ ਹਾਈ ਸਕੂਲ ਬੇਗੋਵਾਲ ਦੇ 22 ਬੱਚਿਆਂ ਵੱਲੋਂ ਦਿੱਤੀ ਗਈ ਪਿ੍ਖਿਆ ਵਿਚੋਂ ਸਾਰੇ ਦੇ ਸਾਰੇ ਬੱਚੇ ਵਧੀਆ ਅੰਕ ਹਾਸਿਲ ਕਰਕੇ ਪਾਸ ਹੋਏ | ਸਕੂਲ ਵਿੱਚ ਸਹਿਜਦੀਪ ਕੌਰ ਪੁੱਤਰੀ ਬਲਜੀਤ ਸਿੰਘ ਨੇ 548/600 (91.33%) ਅੰਕ ਲੈ ਕੇ ਪਹਿਲੀ ਪੁਜੀਸ਼ਨ, ਤਨਵੀਰ ਕੌਰ ਪੁੱਤਰੀ ਅਮਰੀਕ ਸਿੰਘ ਨੇ 535/600 (89.2%) ਅੰਕ ਲੈ ਕੇ ਦੂਜੀ ਪੁਜੀਸ਼ਨ ਅਤੇ ਅਰਪਿਤ ਕੁਮਾਰ ਪੁੱਤਰ ਰਮੇਸ਼ ਕੁਮਾਰ ਨੇ 510/600 (85%) ਅੰਕ ਲੈ ਕੇ ਤੀਜੀ ਪੁਜ਼ੀਸ਼ਨ ਹਾਸਿਲ ਕੀਤੀ | ਇਸ ਮੌਕੇ ਤੇ ਸਕੂਲ ਦੇ ਮੁੱਖ ਅਧਿਆਪਕਾ ਬਲਜੀਤ ਕੌਰ ਨੇ ਕਿਹਾ ਇਸ ਸਕੂਲ ਦੇ ਵਿਦਿਆਰਥੀ, ਮਾਪੇ ਅਤੇ ਸਕੂਲ ਦੇ ਮਿਹਨਤੀ ਸਮੂਹ ਸਟਾਫ਼ ਜਸਵੀਰ ਸਿੰਘ, ਤਲਵਿੰਦਰ ਸਿੰਘ, ਰੇਨੂ ਬਾਲਾ, ਤਜਿੰਦਰ ਕੌਰ, ਰਵਿੰਦਰ ਕੌਰ, ਗੁਰਿੰਦਰ ਕੌਰ, ਰੁਪਿੰਦਰ ਕੌਰ, ਜਸਵੀਰ ਕੌਰ, ਅਮਨਪ੍ਰੀਤ ਕੌਰ, ਮਨਦੀਪ ਕੌਰ, ਅਕਵੀਰ ਕੌਰ, ਪੁਸ਼ਪਿੰਦਰ ਕੌਰ, ਰਮਨਦੀਪ ਸਿੰਘ ਅਤੇ ਰਵਿੰਦਰ ਸਿੰਘ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਏ. ਐਸ. ਸੀਨੀਅਰ ਸੈਕੰਡਰੀ ਸਕੂਲ ਖੰਨਾ ਦਾ ਅੱਠਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਅਗਲੀ ਖ਼ਬਰ ਖ਼ਾਲਸਾ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ
Ad Position 24