11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਗਰੀਨਵਿਊ ਸਕੂਲ ਬੇਗੋਵਾਲ ਵਿਖੇ ਵਿਦਿਆਰਥੀ ਸਨਮਾਨਿਤ

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਦੋਰਾਹਾ, 11 ਅਪ੍ਰੈਲ ਮਨਜੀਤ ਸਿੰਘ ਗਿੱਲ-ਗਰੀਨਵਿਊ ਮਾਡਲ ਹਾਈ ਸਕੂਲ ਬੇਗੋਵਾਲ ਦਾ ਪੰਜਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਸਕੂਲ ਦੀ ਪ੍ਰਬੰਧਕ ਕਮੇਟੀ ਵੱਲੋਂ 90 ਪ੍ਰਤੀਸ਼ਤ ਤੋਂ ਵੱਧ ਅੰਕ ਲੈਣ ਵਾਲੇ 12 ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ | ਸੀਰਤ ਕੌਰ ਗੁਰਮ ਨੇ 500 ਵਿਚੋਂ 498, ਹਰਸੀਰਤ ਕੌਰ ਨੇ 497, ਅੰਸਪ੍ਰੀਤ ਸਿੰਘ ਨੇ 495, ਆਦਿਤੀ ਕੌਰ ਨੇ 494, ਗੁਰਨੂਰ ਕੌਰ ਨੇ 484, ਸਮਰਪ੍ਰੀਤ ਸਿੰਘ ਨੇ 482, ਖੁਸ਼ਵੀਰ ਕੌਰ ਨੇ 478, ਹਰਲੀਨ ਕੌਰ ਨੇ 474, ਕੋਮਲਪ੍ਰੀਤ ਕੌਰ ਨੇ 472, ਜੁਆਏਜੀਤ ਸਿੰਘ ਨੇ 471, ਹਰਜੋਤ ਕੌਰ ਨੇ 457 ਅਤੇ ਗੁਰਲੀਨ ਕੌਰ ਨੇ 452 ਅੰਕ ਪ੍ਰਾਪਤ ਕੀਤੇ | ਪਿ੍ੰਸੀਪਲ ਮਝੈਲ ਸਿੰਘ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਨਾਲ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਛਪਾਲ ਸਿੰਘ ਮਾਂਗਟ, ਪ੍ਰਬੰਧਕ ਰਣਬੀਰ ਸਿੰਘ ਮਾਂਗਟ, ਮਨਦੀਪ ਸਿੰਘ ਮਾਂਗਟ, ਸਮੂਹ ਸਟਾਫ ਅਤੇ ਵਿਦਿਆਰਥੀ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਕੁੰਦਰਾ ਨੇ ਜਿੰਮ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਅਮਨ ਕਟਾਰੀਆ ਫਿਰ ਬਣੇ ਕਾਂਗਰਸ ਦੇ ਜ਼ਿਲ੍ਹਾ ਉਪ-ਪ੍ਰਧਾਨ • ਕੋਟਲੀ, ਲੱਖਾ ਤੇ ਮਿੰਟੂ ਦਾ ਧੰਨਵਾਦ
Ad Position 24