21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਮੋਟਰਸਾਈਕਲ ਸਵਾਰ ਨÏਜਵਾਨ ਦੀ ਕੰਬਾਈਨ ਨਾਲ ਟੱਕਰ- ਗਰਦਨ ਧੜ ਤੋਂ ਹੋਈ ਵੱਖ

Ad Position 21
No active advertisement
ਅਜੀਤ ਡੈਸਕ 13-04-2026
ਮਾਛੀਵਾੜਾ 12 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਬਲਾਕ ਅਧੀਨ ਪੈਂਦੇ ਪਿੰਡ ਲੱਖੋਵਾਲ ਖੁਰਦ ਤੇ ਲੱਖੋਵਾਲ ਕਲਾ ਦੇ ਵਿਚਕਾਰ ਪੁਲੀ ਦੇ ਨੇੜੇ 8 ਵਜੇ ਦੇ ਕਰੀਬ ਵਾਪਰੇ ਸੜਕ ਹਾਦਸੇ ਵਿੱਚ ਇੱਕ ਕੰਬਾਈਨ ਦੀ ਟੱਕਰ ਨਾਲ ਮੋਟਰਸਾਈਕਲ ਨÏਜਵਾਨ ਸਵਾਰ ਦੀ ਗਰਦਨ ਧੜ ਤੋਂ ਅਲੱਗ ਹੋ ਗਈ ਹੋ ਗਈ ਤੇ ਮÏਕੇ 'ਤੇ ਹੀ ਮÏਤ ਹੋ ਗਈ, ਮਿ੍ਤਕ ਦੀ ਪਹਿਚਾਣ ਪਰਮਿੰਦਰ ਸਿੰਘ ਵਾਸੀ ਸਮਰਾਲਾ ਵਜੋਂ ਹੋਈ ਹੈ ਜਿਸ ਦੀ ਉਮਰ 22 ਸਾਲ ਹੈ¢ ਮੋਟਰਸਾਈਕਲ ਸਵਾਰ ਪਰਵਿੰਦਰ ਸਿੰਘ ਅੱਜ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਦੋਸਤ ਨੂੰ ਮਿਲ ਕੇ ਪਿੰਡ ਜੁਲਫਗੜ ਤੋਂ ਆਪਣੇ ਘਰ ਸਮਰਾਲਾ ਵਿਖੇ ਵਾਪਸ ਜਾ ਰਿਹਾ ਸੀ ਕਿ ਅਚਾਨਕ ਸਾਹਮਣੇ ਆ ਰਹੀ ਕੰਬਾਈਨ ਦੇ ਹੇਠਾਂ ਉਸਦਾ ਮੋਟਰਸਾਈਕਲ ਜਾ ਵੜਿਆ¢ ਘਟਨਾ ਦੀ ਸੂਚਾ ਮਿਲਣ 'ਤੇ ਸਬ ਇੰਸਪੈਕਟਰ ਪਰਸ਼ੋਤਮ ਲਾਲ ਮÏਕੇ 'ਤੇ ਪਹੁੰਚ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਤੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਮਿ੍ਤਕ ਨÏਜਵਾਨ ਪਰਵਿੰਦਰ ਦੇ ਮਾਤਾ ਪਿਤਾ ਦੀ ਪਹਿਲਾਂ ਹੀ ਮÏਤ ਹੋ ਚੁੱਕੀ ਹੈ ਅਸੀਂ ਇਹ ਅਜੇ ਕੁਵਾਰਾ ਸੀ ਇਹ ਇੱਕ ਫਾਇਨਾਂਸ ਕੰਪਨੀ ਦੇ ਵਿੱਚ ਨÏਕਰੀ ਕਰਦਾ ਸੀ ਪਰ ਅੱਜ ਸੜਕ ਹਾਦਸੇ ਵਿੱਚ ਉਸਦੀ ਦਰਦਨਾਕ ਮÏਤ ਹੋ ਗਈ¢ ਪੁਲਿਸ ਵਾਲਾ ਮÏਕੇ 'ਤੇ ਜਾ ਕੇ ਕੰਬਾਈਨ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ¢ ਸਹਾਇਕ ਥਾਣੇਦਾਰ ਪੁਰਸ਼ੋਤਮ ਲਾਲ ਨੇ ਦੱਸਿਆ ਕਿ ਸਵੇਰੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ¢
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਚ ਵਰਤਾਏ ਗਏ ਲੰਗਰ ਅਗਲੀ ਖ਼ਬਰ ਤਲਬੀਰ ਸਿੰਘ ਗਿੱਲ ਵਲੋਂ ਆਬਾਦੀ ਵਰਪਾਲ ਅਤੇ ਸੋਹੀਆਂ ਕਲਾਂ ਵਿਖੇ ਜਨ ਸੰਪਰਕ ਮੁਹਿੰਮ 'ਸੰਵਾਦ' ਤਹਿਤ ਕੀਤੀ ਮੀਟਿੰਗ ਨੇ ਧ...
Ad Position 24