12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਵਿਧਾਇਕ ਦਿਆਲਪੁਰਾ ਨੇ ਰੁਪਾਲੋਂ ਦੇ ਆਂਗਣਵਾੜੀ ਸੈਂਟਰ ਦਾ ਉਦਘਾਟਨ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 15-04-2026
ਬੀਜਾ, 14 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਆਂਗਣਵਾੜੀ ਸੈਂਟਰ ਰੁਪਾਲੋਂ-2 ਦਾ ਉਦਘਾਟਨ ਸਰਪੰਚ ਸੁਖਦੇਵ ਸਿੰਘ ਦੀ ਅਗਵਾਈ ਹੇਠ ਹੋਏ ਇਕੱਠ ਦੌਰਾਨ ਜਗਤਾਰ ਸਿੰਘ ਦਿਆਲਪੁਰਾ ਐਮ. ਐਲ. ਏ. ਹਲਕਾ ਸਮਰਾਲਾ ਨੇ ਕਰਦਿਆਂ ਕਿਹਾ ਪੰਜਾਬ ਸਰਕਾਰ ਬੱਚਿਆਂ ਦੇ ਭਵਿੱਖ ਨੂੰ ਉੱਜਵਲ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੋ ਕੇ ਆਪਣਾ ਫ਼ਰਜ਼ ਅਦਾ ਕਰ ਰਹੀ ਹੈ | ਇਸ ਮੌਕੇ ਸਰਪੰਚ ਸੁਖਦੇਵ ਸਿੰਘ ਨੇ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਵਲੋਂ ਵਿਧਾਇਕ ਜਗਤਾਰ ਸਿੰਘ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਬਲਪ੍ਰੀਤ ਸਿੰਘ ਸਰਪੰਚ ਸ਼ਾਮਗੜ ਪ੍ਰਧਾਨ ਟਰੱਕ ਯੂਨੀਅਨ, ਮਨਦੀਪ ਸਿੰਘ ਮੋਨੂ ਬਲਾਕ ਸੰਮਤੀ ਮੈਂਬਰ, ਸਰਬਜੀਤ ਸਿੰਘ ਸਰਪੰਚ ਟਮਕੋਦੀ, ਸੋਨੀ ਸੁਲਤਾਨਪੁਰ ਪ੍ਰਧਾਨ, ਸੁਖਦੇਵ ਸਿੰਘ ਸਰਪੰਚ ਰੁਪਾਲੋਂ, ਉਪ ਚੇਅਰਮੈਨ ਰਣਯੋਧ ਸਿੰਘ,ਪੰਚ ਗੁਰਤੇਜ ਸਿੰਘ, ਰਾਜਵਿੰਦਰ ਕੌਰ, ਪੰਚ ਗੁਰਮੇਲ ਸਿੰਘ, ਪੰਚ ਅੰਗਰੇਜ਼ ਸਿੰਘ, ਪੰਚ ਹਰਨੇਕ ਸਿੰਘ ਪੰਚ ਮਨਪ੍ਰੀਤ ਕੌਰ, ਪੰਚ ਜਸਪ੍ਰੀਤ ਕੌਰ, ਪੰਚ ਗੁਰਮੀਤ ਕੌਰ, ਸਰਬਜੀਤ ਸਿੰਘ ਪ੍ਰਧਾਨ, ਬਚਿੱਤਰ ਸਿੰਘ, ਹਰਜਿੰਦਰ ਸਿੰਘ ਜੇ. ਈ., ਬਲਦੇਵ ਸਿੰਘ, ਜਗਜੀਤ ਸਿੰਘ ਪੱਪੂ ਸੇਠ,ਪੁਨੀਤ ਪਾਲ ਸਿੰਘ, ਸੀਤਲ ਸਿੰਘ, ਗੁਰਪ੍ਰੀਤ ਸਿੰਘ ਨੰਬੜਦਾਰ,ਦਰਸ਼ਨ ਸਿੰਘ, ਹਰਬੰਸ ਸਿੰਘ, ਗੁਰਬੀਰ ਸਿੰਘ, ਦਲਜੀਤ ਸਿੰਘ, ਸਤਵਿੰਦਰ ਸਿੰਘ, ਕੁਲਵਿੰਦਰ ਸਿੰਘ, ਸੋਨੀਆ, ਅਕਵਿੰਦਰ ਕੌਰ, ਪਰਮਜੀਤ ਕੌਰ, ਨਰਿੰਦਰ ਸਿੰਘ ਆਦਿ ਤੋਂ ਇਲਾਵਾ ਹੋਰ ਨਿਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਨੇ ਦੇਸ਼-ਦੁਨੀਆ 'ਚ ਵੱਸਦੇ ਕਰੋੜਾਂ ਸਿੱਖਾਂ ਦੀ ਆਤਮਾ ਦੀ ਆਵਾਜ਼ ਸੁਣੀ – ਵਿਧਾਇਕ ਗਿਆਸਪੁਰਾ ਅਗਲੀ ਖ਼ਬਰ ਰੇਲਵੇ ਲਾਈਨ ਪਿੰਡ ਰਾਮਪੁਰ ਨੇੜੇ ਅੰਡਰ ਬਿ੍ਜ ਕੋਲ ਅਣਪਛਾਤੀ ਲਾਸ਼ ਮਿਲੀ
Ad Position 24