11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ

Ad Position 21
No active advertisement
ਅਜੀਤ ਡੈਸਕ 15-04-2026
ਸਾਹਨੇਵਾਲ, 14 ਅਪ੍ਰੈਲ (ਅਮਰਜੀਤ ਸਿੰਘ ਮੰਗਲੀ/ਹਨੀ ਚਾਠਲੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਵਿਖੇ ਜਿਫਕੋ ਰਿਜ਼ੋਰਟਸ ਵਿੱਚ ਡਾਕਟਰ ਭੀਮ ਰਾਓ ਅੰਬੇਡਕਰ ਵੈੱਲਫੇਅਰ ਕਲੱਬ ਸਾਹਨੇਵਾਲ ਦੇ ਪ੍ਰਧਾਨ ਗੁਰਦੀਪ ਸਿੰਘ ਰਿਟਾਇਰ ਏ. ਟੀ. ਓ ਕੌਮ ਪ੍ਰਕਾਸ਼ ਗੋਇਲ ਚੇਅਰਮੈਨ ਅਜਮੇਰ ਸਿੰਘ ਧਾਲੀਵਾਲ ਵਾਈਸ ਪ੍ਰਧਾਨ ਕੁਲਜੀਤ ਸਿੰਘ ਕੈਸ਼ੀਅਰ ਇਸ ਤੋਂ ਇਲਾਵਾ ਹੋਰ ਪ੍ਰਬੰਧਕਾਂ ਵੱਲੋਂ ਬੜੇ ਹੀ ਸ਼ਰਧਾ ਤੇ ਧੂਮਧਾਮ ਨਾਲ ਕੇਕ ਕੱਟ ਕੇ ਮਨਾਇਆ ਗਿਆ | ਇਸ ਮੌਕੇ ਡਾਕਟਰ ਭੀਮ ਰਾਓ ਅੰਬੇਦਕਰ ਵੈੱਲਫੇਅਰ ਕਲੱਬ ਸਾਹਨੇਵਾਲ ਵਲੋਂ ਛੇ ਮਹਾਨ ਸ਼ਖ਼ਸੀਅਤਾਂ ਡਿਪਟੀ ਡਾਇਰੈਕਟਰ ਲੁਧਿਆਣਾ ਪ੍ਰਭਦੀਪ ਸਿੰਘ ਨੱਥੋਵਾਲ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ, ਕੁਲਵੰਤ ਸਿੰਘ ਐਕਸਸੀਨ ਬਿਜਲੀ ਬੋਰਡ, ਗੁਰਦੇਵ ਸਿੰਘ ਡੀ. ਐਸ. ਪੀ ਟਰੈਫ਼ਿਕ ਪੁਲਿਸ ਲੁਧਿਆਣਾ, ਕਰਮਜੀਤ ਸਿੰਘ ਸਫ਼ਲ ਕਿਸਾਨ, ਮੈਡੀਕਲ ਅਫ਼ਸਰ ਡਾ. ਗੁਰਦੀਪ ਸਿੰਘ ਉਮੈਦਪੁਰ, ਬੀਜੀਂ ਬੀ ਅਰਲੀ ਲਰਨਿੰਗ ਸੈਂਟਰ ਸਾਹਨੇਵਾਲ ਦੇ ਪਿ੍ੰਸੀਪਲ ਗੁਰਪ੍ਰੀਤ ਕੌਰ, ਬਾਬਾ ਬੰਤਾ ਸਿੰਘ ਅਤੇ ਪੜ੍ਹਾਈ ਵਿੱਚ ਚੰਗੀ ਪੁਜ਼ੀਸ਼ਨ ਹਾਸਲ ਕਰਨ ਦੇ ਵਿਦਿਆਰਥੀ ਹਰਸ਼ਾਨ ਸਿੰਘ ਗੋਬਿੰਦਗੜ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਰਾਜਦੀਪ ਭਾਟੀਆ, ਮਨਧੀਰ ਸਿੰਘ ਧੀਰਾ ਪ੍ਰਧਾਨ, ਬੀ. ਕੇ. ਅਨੇਜਾ, ਸਰਬਜੀਤ ਸਿੰਘ ਧਾਲੀਵਾਲ, ਹਰਿੰਦਰ ਕੁਮਾਰ ਪੱਪੀ, ਬਾਬਾ ਬਲਜੀਤ ਸਿੰਘ ਹਰਾ ਪ੍ਰਧਾਨ, ਮਲਕੀਤ ਸਿੰਘ ਹਰਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਵਿਸਾਖੀ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਸਿਆੜ੍ਹ 'ਚ ਕਾਂਗਰਸ ਨੇ ਡਾਕਟਰ ਅੰਬੇਡਕਰ ਦਾ ਜਨਮ ਦਿਨ ਮਨਾਇਆ
Ad Position 24