ਜਨਗਣਨਾ ਡਿਊਟੀਆਂ ਸੰਬੰਧੀ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੂੰ ਦਿੱਤਾ ਮੰਗ ਪੱਤਰ
ਅਜੀਤ ਡੈਸਕ
17-04-2026
ਵਫ਼ਦ ਵਿਚ ਯੂਨੀਅਨ ਆਗੂ ਅਮਰਜੀਤ ਸਿੰਘ ਕੱਦੋਂ ਸਲਾਹਕਾਰ, ਦਵਿੰਦਰ ਸਿੰਘ ਗੁਰੂ, ਜਸਪਾਲ ਸਿੰਘ, ਵਨੀਤ ਅਰੋੜਾ, ਰਵਿੰਦਰ ਸਿੰਘ, ਗੁਰਦੀਪ ਸਿੰਘ, ਹਰਪ੍ਰੀਤ ਸਿੰਘ ਸਾਹਨੇਵਾਲ, ਮਨਦੀਪ ਸਿੰਘ ਸੇਖੋਂ ਅਤੇ ਅਲਬੇਲ ਸਿੰਘ ਪੁੜੈਣ ਆਦਿ ਹਾਜ਼ਰ ਸਨ |