02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਗੁ. ਬਿਬੇਕਸਰ ਸਾਹਿਬ ਵਿਖੇ ਵਿਸਾਖੀ ਦੇ ਦਿਹਾੜੇ ਮੌਕੇ ਕਵੀਸ਼ਰੀ ਜੱਥਾ ਭਾਈ ਹਰਪ੍ਰੀਤ ਸਿੰਘ ਮਤੇਵਾਲ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 17-04-2026
ਬੀਜਾ, 16 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਪਿੰਡ ਦਹੇੜੂ ਵਿਖੇ ਪ੍ਰਬੰਧਕ ਕਮੇਟੀ, ਨਗਰ ਨਿਵਾਸੀਆਂ ਵਲੋਂ ਰਾਜ਼ੀਰ ਟਰਾਂਸਪੋਰਟ ਲਿਮਟਿਡ ਵਿਨੀਪੈਗ ਕੈਨੇਡਾ ਮੁੱਖ ਪ੍ਰਬੰਧਕ ਰਾਜਿੰਦਰ ਸਿੰਘ ਗਰੇਵਾਲ ਦੇ ਭਰਭੂਰ ਸਹਿਯੋਗ ਨਾਲ ਸਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਜੀ ਦੇ ਭੋਗ ਪੈਣ ਉਪਰੰਤ ਉੱਘੇ ਵਿਦਵਾਨ ਕਥਾਵਾਚਕ, ਕਵੀਸ਼ਰੀ ਜੱਥਾ ਭਾਈ ਹਰਪ੍ਰੀਤ ਸਿੰਘ ਮੱਤੇਵਾਲ ਅੰਮਿ੍ਤਸਰ ਵਾਲਿਆਂ ਨੇ 2 ਘੰਟੇ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦੀ ਜੀਵਨ ਸਬੰਧੀ ਕਵੀਸ਼ਰੀ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕਰਦਿਆਂ ਗੁਰੂ ਲੜ੍ਹ ਲੱਗਣ ਦੀ ਪੇ੍ਰਰਨਾ ਦਿੱਤੀ | ਇਸ ਮੌਕੇ ਗੁਰਮੀਤ ਸਿੰਘ ਬੋਪਾਰਾਏ ਪਾਇਲ, ਪ੍ਰਧਾਨ ਗੁਰਦਿਆਲ ਸਿੰਘ, ਬਾਬਾ ਮਹਿੰਦਰ ਸਿੰਘ, ਰਜਿੰਦਰਪਾਲ ਸਿੰਘ ਰਾਓ, ਕਿ੍ਪਾਲ ਸਿੰਘ ਦਹੇੜੂ, ਜੱਸੀ ਦਹੇੜੂ, ਅਮਰੀਕ ਸਿੰਘ, ਨਾਜ਼ਰ ਸਿੰਘ ਲੰਬੜਦਾਰ, ਰਤਨ ਸਿੰਘ, ਕੁਲਦੀਪ ਸਿੰਘ ਖੀਰਨੀਆ, ਬਲਵਿੰਦਰ ਸਿੰਘ, ਗੁਰਮੁੱਖ ਸਿੰਘ, ਬਾਬਾ ਬੁੱਧ ਸਿੰਘ, ਜਥੇਦਾਰ ਮਨਜੀਤ ਸਿੰਘ ਦਹੇੜੂ, ਬਲਦੇਵ ਸਿੰਘ, ਸੁਖਵੰਤ ਸਿੰਘ ਸੇਠ, ਗਿਆਨੀ ਗੁਲਜ਼ਾਰ ਸਿੰਘ, ਚਰਨ ਸਿੰਘ, ਸਵਰਨ ਸਿੰਘ, ਜੈਵੀਰ ਸਿੰਘ, ਬਲਜੀਵਨ ਸਿੰਘ, ਬਬਨਦੀਪ ਸਿੰਘ ਕਰਨਵੀਰ ਖਹਿਰਾ, ਹਰਕੀਰਤ ਰਾਓ, ਨਵਦੀਪ ਸਿੰਘ, ਫਤਿਹ ਸਿੰਘ ਆਦਿ ਦੇ ਨਾਮ ਸ਼ਾਮਿਲ ਹਨ | ਪੰਚ ਜਸਵੰਤ ਸਿੰਘ ਜੱਸੀ ਦਹੇੜੂ, ਰਣਜੀਤ ਸਿੰਘ ਅÏਜਲਾ ਆਦਿ ਤੋਂ ਇਲਾਵਾ ਨਗਰ ਨਿਵਾਸੀਆਂ ਨੇ ਵੱਡੀ ਤਾਦਾਦ 'ਚ ਹਾਜ਼ਰੀ ਭਰੀ |
Ad Position 22
No active advertisement
ਪਿਛਲੀ ਖ਼ਬਰ ਕੂੰਮਕਲਾਂ ਮੰਡੀ 'ਚ ਖ਼ਰੀਦ ਸ਼ੁਰੂ ਨਾ ਹੋਣ ਕਰਕੇ ਕਿਸਾਨ ਹੋ ਰਹੇ ਖੱਜਲ ਖੁਆਰ-ਸਿਮਰਨਜੀਤ ਸਿੰਘ ਢਿੱਲੋਂ ਅਗਲੀ ਖ਼ਬਰ ਅਗਰਵਾਲ ਭਾਈਚਾਰੇ ਦੇ ਸਥਾਪਨਾ ਦਿਵਸ ਦੀ ਯੋਜਨਾ ਬਣਾਉਣ ਲਈ ਵਿਸ਼ੇਸ਼ ਮੀਟਿੰਗ
Ad Position 24