02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਪਿੰਡ ਬੇਰ ਕਲਾਂ 'ਚ ਕੇਕ ਕੱਟ ਕੇ ਮਨਾਇਆ ਡਾ. ਅੰਬੇਡਕਰ ਦਾ ਜਨਮ ਦਿਨ

Ad Position 21
No active advertisement
ਅਜੀਤ ਡੈਸਕ 17-04-2026
ਮਲੌਦ, 16 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)-ਪਿੰਡ ਬੇਰ ਕਲਾਂ ਵੱਲੋਂ ਐਸ.ਸੀ. ਭਾਈਚਾਰੇ ਵੱਲੋਂ ਮਿਲ ਕੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ ਗਿਆ ਅਤੇ ਕੇਕ ਕੱਟਿਆ ਗਿਆ | ਇਸ ਮੌਕੇ ਬਲਾਕ ਸੰਮਤੀ ਮੈਂਬਰ ਸਤਨਾਮ ਸਿੰਘ ਬੇਰ ਕਲਾਂ ਅਤੇ ਸਾਬਕਾ ਸਰਪੰਚ ਧਰਮਪਾਲ ਸਿੰਘ ਬੇਰ ਕਲਾਂ ਨੇ ਸਮੂਹ ਭਾਈਚਾਰੇ ਨੂੰ ਬਾਬਾ ਸਾਹਿਬ ਦੇ ਜਨਮ ਦਿਵਸ ਦੀ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਪੇ੍ਰਰਨਾ ਲੈ ਕੇ ਪੜ੍ਹ ਲਿਖ ਕੇ ਸਮਾਜ ਦੀ ਸੇਵਾ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕੈਪਟਨ ਸ਼ਮਸ਼ੇਰ ਸਿੰਘ, ਰਾਜਿੰਦਰ ਸਿੰਘ, ਮਾ. ਚਰਨਜੀਤ ਸਿੰਘ, ਪੰਚ ਰਾਮ ਸਿੰਘ, ਦਵਿੰਦਰ ਸਿੰਘ, ਗਗਨਦੀਪ ਸਿੰਘ, ਜਗਰੂਪ ਸਿੰਘ, ਅਵਤਾਰ ਸਿੰਘ, ਪ੍ਰੀਤਮ ਸਿੰਘ, ਲਵਪ੍ਰੀਤ ਸਿੰਘ, ਜੱਗੀ, ਤੋਤੀ, ਲਖਵੀਰ ਸਿੰਘ, ਬਾਬਾ ਰਾਮ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਕਟਾਣਾ ਸਾਹਿਬ ਵਿਖੇ ਖ਼ਾਲਸੇ ਦੇ ਸਾਜਨਾ ਦਿਵਸ ਮੌਕੇ 218 ਪ੍ਰਾਣੀ ਗੁਰੂ ਵਾਲੇ ਬਣੇ ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਮਲੌਦ ਪੁਲਿਸ ਨੇ ਕਾਰਵਾਈ
Ad Position 24