20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਹੁਣ ਕੋਈ ਵੀ ਬੇਅਦਬੀ ਦੀ ਹਿੰਮਤ ਨਹੀਂ ਕਰ ਸਕੇਗਾ - ਭਾਈ ਗੁਰਦੀਪ ਸਿੰਘ

Ad Position 21
No active advertisement
ਅਜੀਤ ਡੈਸਕ 21-04-2026
ਖੰਨਾ, 20 ਅਪ੍ਰੈਲ (ਹਰਜਿੰਦਰ ਸਿੰਘ ਲਾਲ)- ਬੇਅਦਬੀ ਸੰਬੰਧੀ ਬਣਾਇਆ ਕਾਨੰੂਨ ਸ਼ਲਾਘਾਯੋਗ ਕਦਮ ਹੈ | ਇਹ ਬਿਆਨ ਭਾਈ ਗੁਰਦੀਪ ਸਿੰਘ ਵਲੋਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ 2013 ਤੋਂ ਬੇਅਦਬੀ ਦਾ ਦੌਰ ਚੱਲ ਰਿਹਾ ਸੀ ਜੋ ਰੁਕਣ ਦਾ ਨਾਮ ਨਹੀਂ ਲੈ ਰਿਹਾ ਸੀ | ਹਰ ਰੋਜ਼ ਕਿਸੇ ਨਾ ਕਿਸੇ ਗੁਰੂ ਘਰ ਵਿਚ ਬੇਅਦਬੀ ਦੀ ਘਟਨਾ ਵਾਪਰ ਰਹੀ ਸੀ | ਹੁਣ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਬੇਅਦਬੀਆਂ ਖ਼ਿਲਾਫ਼ ਸਖ਼ਤ ਕਾਨੰੂਨ ਬਣਾਉਣ ਦਾ ਪੰਜਾਬ ਤੇ ਦੇਸ ਵਿਦੇਸ਼ ਦੀਆਂ ਸੰਗਤਾਂ ਵਲੋਂ ਸਵਾਗਤ ਕੀਤਾ ਗਿਆ ਹੈ | ਭਾਈ ਗੁਰਦੀਪ ਸਿੰਘ ਨੇ ਮਾਨ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਸਾਡੇ ਜਾਗਤ ਗੁਰੂ ਨੇ, ਅਸੀਂ ਕਿਸੇ ਵੀ ਕੀਮਤ 'ਤੇ ਬੇਅਦਬੀ ਨਹੀਂ ਜਰ ਸਕਦੇ |
Ad Position 22
No active advertisement
ਪਿਛਲੀ ਖ਼ਬਰ ਮਰਦਮ ਸ਼ੁਮਾਰੀ ਕਾਰਨ ਸਕੂਲ ਹੋਏ ਅਧਿਆਪਕਾਂ ਤੋਂ ਸੱਖਣੇ, ਪੜ੍ਹਾਈ ਦਾ ਹੋ ਰਿਹਾ ਨੁਕਸਾਨ-ਜਸਵਿੰਦਰ ਸਿੰਘ ਅਗਲੀ ਖ਼ਬਰ ਵੋਟਰਾਂ ਦਾ ਪੰਜਾਬ ਭਰ ਦੇ ਦਿਹਾਤੀ ਹਲਕਿਆਂ 'ਚ ਭਾਜਪਾ ਵਿਚ ਸ਼ਾਮਿਲ ਹੋਣ ਦਾ ਭਾਰੀ ਰੁਝਾਨ- ਸਤਨਾਮ ਸਿੰਘ ਸੰਧੂ
Ad Position 24