ਲੋਕ ਸੰਘਰਸ਼ ਕਮੇਟੀ ਖੰਨਾ ਵਲੋਂ ਮੀਟਿੰਗ
ਅਜੀਤ ਡੈਸਕ
22-04-2026
ਸਮੂਹ ਆਗੂਆਂ ਨੇ ਇਲਾਕੇ ਦੀਆਂ ਸਮੂਹ ਮਜ਼ਦੂਰ, ਕਿਸਾਨ,ਮੁਲਾਜ਼ਮ ਜਥੇਬੰਦੀਆਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਮਈ ਦਿਹਾੜੇ ਦੇ ਮਹਾਨ ਸ਼ਹੀਦਾਂ ਦੀ ਯਾਦ 'ਚ ਹੋ ਰਹੇ ਸਮਾਗਮ ਵਿਚ ਵੱਧ ਚੜ੍ਹ ਕੇ ਸ਼ਾਮਲ ਹੋ |