ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਖਾਦ ਵਿਕੇ੍ਰਤਾਵਾਂ ਦੀਆਂ ਦੁਕਾਨਾਂ 'ਤੇ ਛਾਪੇਮਾਰੀ
ਅਜੀਤ ਡੈਸਕ
25-04-2026
ਵਿਭਾਗ ਨੇ ਭਰੋਸਾ ਦਿਵਾਇਆ ਕਿ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਲਈ ਅਜਿਹੀਆਂ ਛਾਪਾਮਾਰੀਆਂ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਖਾਦ ਦੀ ਉਪਲਬਧਤਾ ਵਿਚ ਕੋਈ ਰੁਕਾਵਟ ਨਾ ਆਵੇ ਅਤੇ ਫ਼ਸਲਾਂ ਦੀ ਸੰਭਾਲ ਸਮੇਂ ਸਿਰ ਹੋ ਸਕੇ |