ਸੰਤ ਈਸ਼ਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਵਿਖੇ ਸਟੂਡੈਂਟ ਕੌਂਸਲ ਦਾ ਸ਼ਾਨਦਾਰ ਗਠਨ
ਅਜੀਤ ਡੈਸਕ
25-04-2026
ਪ੍ਰੋਗਰਾਮ ਦੇ ਅੰਤ ਵਿਚ ਪਿ੍ੰਸੀਪਲ ਡਾ. ਧੀਰਜ ਕੁਮਾਰ ਥਪਲਿਆਲ ਨੇ ਮੁੱਖ ਮਹਿਮਾਨ ਸਮੇਤ ਸਾਰੇ ਪਤਵੰਤਿਆਂ ਦਾ ਧੰਨਵਾਦ ਕੀਤਾ | ਪਿ੍ੰਸੀਪਲ ਵਲੋਂ ਮੁੱਖ ਮਹਿਮਾਨ ਕਰਨਲ ਅਜੈ ਕੋਹਲੀ, ਸੂਬੇਦਾਰ ਮੇਜਰ ਕਰਨੈਲ ਸਿੰਘ ਅਤੇ ਹਵਲਦਾਰ ਹਰਪ੍ਰੀਤ ਸਿੰਘ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਭੇਂਟ ਕਰ ਕੇ ਉਨ੍ਹਾਂ ਦਾ ਸਤਿਕਾਰ ਕੀਤਾ |