01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਪੁਰੀ ਪਰਿਵਾਰ ਨੂੰ ਸਦਮਾ, ਮਾਤਾ ਬਿਮਲਾ ਪੁਰੀ ਸਵਰਗਵਾਸ

Ad Position 21
No active advertisement
ਅਜੀਤ ਡੈਸਕ 28-04-2026
ਮਲੌਦ, 26 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)- ਮਲੌਦ ਦੇ ਨਾਮੀ ਪੁਰੀ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਪਹੁੰਚਿਆ, ਜਦੋਂ ਆੜ੍ਹਤੀਆਂ ਰਾਕੇਸ਼ ਪੁਰੀ ਦੀ ਮਾਤਾ ਅਤੇ ਨਗਰ ਪੰਚਾਇਤ ਮਲੌਦ ਦੇ ਸਾਬਕਾ ਪ੍ਰਧਾਨ ਸੰਜੀਵ ਪੁਰੀ ਦੀ ਤਾਈ ਬਿਮਲਾ ਪੁਰੀ ਆਪਣੇ ਸਵਾਸਾ ਦੀ ਪੂੰਜੀ ਨੂੰ ਪੂਰਾ ਕਰਦਿਆਂ ਸਵਰਗ ਸਿਧਾਰ ਗਏ ਹਨ | ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸਵੇਰੇ ਸਿੱਧ ਬਾਬਾ ਦੇਵੀ ਦਿਆਲ ਵਾਲੇ ਸ਼ਮਸ਼ਾਨ ਘਾਟ ਵਿਖੇ ਸੈਂਕੜੇ ਸੇਜਲ ਨੇਤਰਾਂ ਦੀ ਹਾਜ਼ਰੀ ਵਿੱਚ ਕੀਤਾ ਗਿਆ | ਪੁਰੀ ਪਰਿਵਾਰ ਨਾਲ ਇਲਾਕੇ ਦੇ ਵੱਖ ਵੱਖ ਧਾਰਮਿਕ ਅਤੇ ਸਿਆਸੀ ਆਗੂਆਂ ਵਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ 'ਆਪ' ਛੱਡ ਕੇ ਗਏ ਰਾਜ ਸਭਾ ਮੈਂਬਰਾਂ ਦੇ ਪੁਤਲੇ ਫੂਕੇ ਅਗਲੀ ਖ਼ਬਰ ਮੋਟਰਸਾਈਕਲ ਸਵਾਰਾਂ ਦੀ ਸਿੱਧੀ ਟੱਕਰ, 3 ਜ਼ਖ਼ਮੀ
Ad Position 24