13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਸੜਕ ਹਾਦਸੇ 'ਚ ਔਰਤ ਦੀ ਮੌਤ

Ad Position 21
No active advertisement
ਅਜੀਤ ਡੈਸਕ 29-04-2026
ਲੁਧਿਆਣਾ, 28 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁਗਰੀ ਇਲਾਕੇ ਵਿਚ ਹੋਏ ਸੜਕ ਹਾਦਸੇ ਵਿਚ ਇੱਕ ਔਰਤ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਵਿਦਿਆ ਦੇਵੀ ਵਜੋਂ ਕੀਤੀ ਗਈ ਹੈ | ਵਿੱਦਿਆ ਦੇਵੀ ਦੀ ਉਮਰ 55 ਸਾਲ ਦੀ ਕਰੀਬ ਸੀ | ਵਿਦਿਆ ਦੇਵੀ ਮਾਰਕੀਟ ਵਿਚ ਦੁੱਧ ਲੈਣ ਲਈ ਜਾ ਰਹੀ ਸੀ ਕਿ ਇੱਕ ਤੇਜ਼ ਰਫਤਾਰ ਦੇ ਐਕਟੀਵਾ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸਦੇ ਸਿੱਟੇ ਉਹ ਹੇਠਾਂ ਡਿੱਗ ਗਈ | ਗੰਭੀਰ ਹਾਲਤ ਵਿਚ ਉਸਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਕਿ ਉਹ ਦਮ ਤੋੜ ਗਈ | ਪੁਲਿਸ ਨੇ ਇਸ ਮਾਮਲੇ ਵਿਚ ਐਕਟੀਵਾ ਚਾਲਕ ਗੁਰਪ੍ਰੀਤ ਸਿੰਘ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਡੀ. ਸੀ. ਲੁਧਿਆਣਾ ਵਲੋਂ ਅਨਾਜ ਮੰਡੀ ਮਾਛੀਵਾੜਾ ਦਾ ਦੌਰਾ ਲਿਫ਼ਟਿੰਗ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ ਅਗਲੀ ਖ਼ਬਰ ਪੁਲਿਸ ਦੀ ਮੌਜੂਦਗੀ 'ਚ ਭਾਜਪਾ ਵਿਚ ਸ਼ਾਮਿਲ ਹੋਏ ਆਗੂਆਂ ਦੇ ਘਰਾਂ ਦੀਆਂ ਕੰਧਾਂ ਤੇ ਗ਼ੱਦਾਰ ਸ਼ਬਦ ਲਿਖਣਾ ਬੇਹੱਦ ਨਿੰਦਣਯ...
Ad Position 24