13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਸਰਪੰਚ ਗੁਰਿੰਦਰ ਸਿੰਘ (ਘੁਡਾਣੀ ਕਲਾਂ) ਨੂੰ ਸਦਮਾ, ਮਾਤਾ ਦਾ ਦਿਹਾਂਤ-ਅੰਤਿਮ ਸੰਸਕਾਰ ਅੱਜ

Ad Position 21
No active advertisement
ਅਜੀਤ ਡੈਸਕ 29-04-2026
ਰਾੜਾ ਸਾਹਿਬ, 28 ਅਪ੍ਰੈਲ (ਸੁਖਵੀਰ ਸਿੰਘ ਚਣਕੋਈਆਂ)- ਇਤਹਾਸਿਕ ਪਿੰਡ ਘੁਡਾਣੀ ਕਲ੍ਹਾਂ ਦੇ ਸਰਪੰਚ ਗੁਰਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ (ਕਨੇਡਾ) ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਸ਼ਰਨਜੀਤ ਕੌਰ (69) ਸੰਖੇਪ ਬਿਮਾਰੀ ਪਿੱਛੋਂ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ | ਸਰਪੰਚ ਗੁਰਿੰਦਰ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦੀ ਸਤਿਕਾਰਯੋਗ ਮਾਤਾ ਸ਼ਰਨਜੀਤ ਕੌਰ ਦਾ ਅੰਤਿਮ ਸੰਸਕਾਰ ਅੱਜ ਪਿੰਡ ਘੁਡਾਣੀ ਕਲ੍ਹਾਂ ਪੱਤੀ ਹਿੰਦੋਂ ਵਿਖੇ ਸਵੇਰੇ 10.30 ਵਜੇ ਕੀਤਾ ਜਾਵੇਗਾ | ਇਸ ਸਮੇਂ ਸਰਪੰਚ ਗੁਰਿੰਦਰ ਸਿੰਘ 'ਤੇ ਗੁਰਪ੍ਰੀਤ ਸਿੰਘ (ਕਨੇਡਾ) ਤੇ ਸਮੂਹ ਬੋਪਾਰਾਏ ਪਰਿਵਾਰ ਨਾਲ ਇਲਾਕੇ ਅਤੇ ਪਿੰਡ ਘੁਡਾਣੀ ਕਲ੍ਹਾਂ ਦੇ ਵੱਖ-ਵੱਖ ਸਿਆਸੀ , ਗੈਰ ਸਿਆਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਸਰਪੰਚ-ਪੰਚਾਂ ਸਮੇਤ ਖੇਡ ਕਲੱਬਾਂ ਨੁਮਾਇੰਦਿਆਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਰਾਜਿੰਦਰਾ ਹਸਪਤਾਲ 'ਚੋਂ ਆਕਸੀਜਨ ਵਾਲੀਆਂ ਪਾਈਪਾਂ ਚੋਰੀ ਅਗਲੀ ਖ਼ਬਰ ਗੁਰਬਾਣੀ ਕੰਠ ਮੁਕਾਬਲੇ 'ਚ ਐੱਨ. ਜੇ. ਐੱਸ. ਏ. ਸਕੂਲ ਨੇ ਮਾਰੀਆਂ ਮੱਲ੍ਹਾਂ
Ad Position 24