23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਜਸਵੀਰ ਸਿੰਘ ਨੂੰ ਸੇਵਾ ਮੁਕਤੀ 'ਤੇ ਪਿੰਡ ਵਾਸੀਆਂ ਨੇ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 02-05-2026
ਮਲੌਦ, 1 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਪੰਜਾਬ ਰਾਜ ਕਾਰਪੋਰੇਸ਼ਨ ਲਿਮਟਿਡ ਵਿਚ ਜਸਵੀਰ ਸਿੰਘ ਵਲੋਂ ਸੂਬਾ ਸਕੱਤਰ ਵਜੋਂ 38 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤੀ 'ਤੇ ਪਿੰਡ ਮਾਲੋ ਦੌਦ ਦੇ ਸਮੂਹ ਨਗਰ ਨਿਵਾਸੀਆਂ ਨੇ ਵਿਸ਼ੇਸ਼ ਸਨਮਾਨ ਕੀਤਾ | ਸਾਬਕਾ ਸਰਪੰਚ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜਸਵੀਰ ਸਿੰਘ ਇੱਕ ਮਿਲਣਸਾਰ ਤੇ ਮਿਹਨਤੀ ਵਿਅਕਤੀ ਹਨ, ਜਿੰਨ੍ਹਾ ਨੇ ਆਪਣੀ ਜ਼ਿੰਮੇਵਾਰੀ ਨੂੰ ਹਮੇਸ਼ਾ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਇਆ ਹੈ | ਜਿਸ ਦੀ ਬਦੌਲਤ ਅੱਜ ਸੇਵਾ ਮੁਕਤੀ ਮੌਕੇ ਜਸਵੀਰ ਸਿੰਘ ਨੂੰ ਪਰਿਵਾਰ ਸਮੇਤ ਮਾਣ ਸਤਿਕਾਰ ਦੇ ਕੇ ਆਪਣਾ ਫ਼ਰਜ਼ ਅਦਾ ਕਰ ਰਹੇ ਹਾਂ | ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਬੀਰ ਸਿੰਘ, ਹਰਜਿੰਦਰ ਸਿੰਘ ਨੀਟਾ, ਪਰਮਜੀਤ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ ਸਪੇਨ, ਗੁਰਮੁੱਖ ਸਿੰਘ, ਮਲਕੀਤ ਸਿੰਘ ਪ੍ਰਧਾਨ, ਗੁਰਪ੍ਰੀਤ ਸਿੰਘ, ਕਰਨੈਲ ਸਿੰਘ, ਭਿੰਦਰ ਸਿੰਘ, ਰਾਜਦੀਪ ਸਿੰਘ, ਤਾਹਰ ਖਾਂ, ਗੁਰਜਿੰਦਰ ਸਿੰਘ, ਸੁਖਚੈਨ ਸਿੰਘ, ਹਰਵਿੰਦਰ ਸਿੰਘ, ਅੰਮਿ੍ਤ ਸਿੰਘ, ਤੇਜਿੰਦਰ ਸਿੰਘ, ਅਮਰਜੀਤ ਸਿੰਘ, ਪ੍ਰਦੀਪ ਸਿੰਘ,ਸੁਰਿੰਦਰ ਸਿੰਘ, ਪੰਮਾ, ਨਜੀਰ, ਅਸਲਮ, ਸਾਬਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਬਾਲ ਲੇਖਕ ਕਾਨਫ਼ਰੰਸ 'ਚ ਲੁਧਿਆਣਾ ਜ਼ਿਲ੍ਹੇ ਦੀ ਭਾਗ ਤੀਜਾ ਬਾਲ ਪੁਸਤਕ 'ਨਵੀਆਂ ਕਲਮਾਂ ਨਵੀਂ ਉਡਾਣ' ਦਾ... ਅਗਲੀ ਖ਼ਬਰ ਗੁ. ਮੰਜੀ ਸਾਹਿਬ ਕੋਟਾਂ ਵਿਖੇ ਸਕੂਲੀ ਬੱਚਿਆਂ ਦੇ ਭਾਸ਼ਨ, ਕਵਿਤਾ, ਕਵੀਸ਼ਰੀ, ਢਾਡੀ ਵਾਰਾਂ ਅਤੇ ਗੁਰਬਾਣੀ ਕੰਠ ਮੁਕਾਬਲੇ...
Ad Position 24