ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚ ਮਾਣਮੱਤੀਆਂ ਪ੍ਰਾਪਤੀਆਂ ਕੀਤੀਆਂ <br/>
ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਧਾਰਮਿਕ ਮੁਕਾਬਲਿਆਂ ਵਿਚ ਮੱਲਾਂ ਮਾਰਨ 'ਤੇ ਸਨਮਾਨਿਤ ਕਰਦੇ ਹੋਏ ਸਕੂਲ ਦੇ ਡਾਇਰੈਕਟਰ ਮਹਿੰਦਰ ਸਿੰਘ ਸਿੱਧੂ, ਸਕੂਲ ਪ੍ਰਬੰਧਕ ਹਰਜੋਤ ਸਿੰਘ ਸਿੱਧੂ ਤੇ ਪਿ੍ੰਸੀਪਲ ਮੈਡਮ ਹਰਪ੍ਰੀਤ ਕੌਰ ਸਿੱਧੂ | ਤਸਵੀਰ : ਬਲਵਿੰਦਰ ਸਿੰਘ ਲਿੱਤਰ
<br/>
04-05-2026