03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਵਿਖੇ ਗੁਰਮਤਿ ਸਮਾਗਮ ਅੱਜ <br/>

Ad Position 21
No active advertisement
ਅਜੀਤ ਡੈਸਕ 05-05-2026
ਲੁਧਿਆਣਾ, 4 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਸਿੱਖ ਧਰਮ ਅੰਦਰ ਮਹਾਨ ਸਤਿਕਾਰਿਤ ਬੀਬੀਆਂ ਦੀ ਜੀਵਨੀ ਬਾਰੇ ਮਹੀਨਾਵਾਰੀ ਸਮਾਗਮ 'ਗੁਰਮੁਖਿ ਸਖੀ ਸਹੇਲੀਆ' ਗੁਰਮਤਿ ਵਿਚਾਰਾਂ ਅਤੇ ਕੀਰਤਨ ਸਮਾਗਮ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਲੁਧਿਆਣੇ ਦੀਆਂ ਸਾਰੀਆਂ ਇਸਤਰੀ ਸਤਿਸੰਗ ਸਭਾਵਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ 5 ਮਈ ਦਿਨ ਮੰਗਲਵਾਰ ਨੂੰ ਦੁਪਹਿਰ 2:30 ਤੋਂ 5:30 ਵਜੇ ਤੱਕ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਕਰਵਾਇਆ ਜਾਂ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਸਮਾਗਮ ਅੰਦਰ 2:30 ਤੋਂ 4:30 ਵਜੇ ਤੱਕ ਇਸਤਰੀ ਸਤਿਸੰਗ ਸਭਾਵਾਂ ਵਲੋਂ ਕੀਰਤਨ ਦੀ ਸੇਵਾ ਨਿਭਾਈ ਜਾਵੇਗੀ ਅਤੇ ਪੰਥ ਪ੍ਰਸਿੱਧ ਕਥਾ ਵਾਚਕ ਗਿਆਨੀ ਜਸਵੰਤ ਸਿੰਘ ਪਰਵਾਨਾ ਅੰਮਿ੍ਤਸਰ ਸਾਹਿਬ ਵਾਲੇ 4:30 ਤੋਂ 5:15 ਵਜੇ ਤੱਕ ਸੰਗਤਾਂ ਨੂੰ ਮਾਤਾ ਸਾਹਿਬ ਕੌਰ ਜੀ ਦੇ ਜੀਵਨ ਬਾਰੇ ਵਿਸਥਾਰ ਨਾਲ ਵਿਚਾਰ ਸਾਂਝੇ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਮਹਾਂਪ੍ਰਗਿਆ ਸਕੂਲ ਨੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਟੂਰਨਾਮੈਂਟ ਵਿਚ ਜਿੱਤੇ 100 ਤਗਮੇ ਅਗਲੀ ਖ਼ਬਰ ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਅਦ ਸ਼ੁਰੂ ਕੀਤੀ ਭੁੱਖ ਹੜਤਾਲ <br/>...
Ad Position 24