14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਗਰੇਵਾਲ ਭਰਾਵਾਂ ਨੂੰ ਸਦਮਾ, ਮਾਤਾ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 06-05-2026
ਪੱਖੋਵਾਲ/ਸਰਾਭਾ, 5 ਮਈ (ਖੁਸ਼ਵਿੰਦਰ ਸਿੰਘ ਸਰਾਭਾ)-ਸ਼ਹੀਦ ਕਰਤਾਰ ਸਿੰਘ ਸਰਾਭਾ ਟਰੱਸਟ ਦੇ ਟਰੱਸਟੀ ਤੇ ਸਪੋਰਟਸ ਕਲੱਬ ਦੇ ਮੈਂਬਰ ਜਸਵਿੰਦਰ ਸਿੰਘ ਰਾਣਾ ਗਰੇਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਦੇ ਪ੍ਰਮੁੱਖ ਆਗੂ ਗੁਰਮਿੰਦਰ ਸਿੰਘ ਰਿੰਪੀ ਗਰੇਵਾਲ, ਕਿਰਨਜੀਤ ਸਿੰਘ ਗਰੇਵਾਲ, ਜਗਮੋਹਣ ਸਿੰਘ ਗਰੇਵਾਲ ਨੂੰ ਉਸ ਸਮੇਂ ਅਸਿਹ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਮਾਤਾ ਜੀ ਪ੍ਰੀਤਮ ਕੌਰ ਧਰਮਪਤਨੀ ਸਵ: ਕਰਤਾਰ ਸਿੰਘ ਵਾਸੀ ਪਿੰਡ ਸਰਾਭਾ (ਲੁਧਿਆਣਾ) ਅਚਾਨਕ ਅਕਾਲ ਚਲਾਣਾ ਕਰ ਗਏ | ਇਸ ਦੁੱਖ ਦੀ ਘੜੀ 'ਚ ਪਰਿਵਾਰ ਨਾਲ ਐੱਸ.ਕੇ.ਐੱਸ ਸਰਾਭਾ ਟਰੱਸਟ ਚੇਅਰਮੈਨ ਜਤਿੰਦਰ ਸਿੰਘ ਗਰੇਵਾਲ ਅਮਰੀਕਾ, ਇੰਦਰਜੀਤ ਸਿੰਘ ਗਰੇਵਾਲ ਜਨਰਲ ਸਕੱਤਰ, ਅਵਤਾਰ ਸਿੰਘ ਗਰੇਵਾਲ, ਸਪੋਰਟਸ ਕਲੱਬ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ, ਪ੍ਰਧਾਨ ਧਰਮਿੰਦਰ ਸਿੰਘ, ਦਵਿੰਦਰ ਸਿੰਘ, ਪ੍ਰੇਮਜੀਤ ਸਿੰਘ ਸਾਬਕਾ ਸਰਪੰਚ, ਕੁਲਦੀਪ ਸਿੰਘ ਸਰਪੰਚ ਕਮਲਜੀਤ ਕੌਰ ਨੇ ਦੁੱਖ ਸਾਂਝਾ ਕਰਦਿਆਂ ਹਮਦਰਦੀ ਪ੍ਰਗਟ ਕੀਤੀ |


Ad Position 22
No active advertisement
ਪਿਛਲੀ ਖ਼ਬਰ ਅਲੂਣਾ ਤੋਲਾ 'ਚ ਆਧੁਨਿਕ ਸਹੂਲਤਾਂ ਵਾਲੇ ਖੇਡ ਮੈਦਾਨ ਦਾ ਉਦਘਾਟਨ <br/> ਅਗਲੀ ਖ਼ਬਰ ਸਬਜ਼ੀ ਵਿਕਰੇਤਾ ਸਿੱਖ ਵਿਅਕਤੀ ਦੀ ਨਗਰ ਕੌਂਸਲ ਦੇ ਕਰਮਚਾਰੀਆਂ ਵਲੋਂ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ <b...
Ad Position 24