20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪਿੰਡ ਜਹਾਂਗੀਰ ਵਿਖੇ ਬੀਬੀ ਰਮਨਜੀਤ ਕੌਰ ਗਿਆਸਪੁਰਾ ਵਲੋ ਵਿਸ਼ੇਸ਼ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 07-05-2026
ਰਾੜਾ ਸਾਹਿਬ, 6 ਮਈ (ਸੁਖਵੀਰ ਸਿੰਘ ਚਣਕੋਈਆਂ)- ਪਿੰਡ ਜਹਾਂਗੀਰ ਵਿਖੇ ਹਰਬੰਸ ਸਿੰਘ ਦੇ ਗ੍ਰਹਿ ਵਿਖੇ ਹਲਕਾ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਦੀ ਸੁਪਤਨੀ ਬੀਬੀ ਰਮਨਜੀਤ ਕੌਰ ਗਿਆਸਪੁਰਾ ਵੱਲੋਂ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਉਨ੍ਹਾਂ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਵਾਇਆ | ਬੀਬੀ ਰਮਨਜੀਤ ਕੌਰ ਗਿਆਸਪੁਰਾ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ 4 ਸਾਲਾਂ ਵਿੱਚ ਕਰਵਾਏ ਗਏ ਵਿਕਾਸ-ਕਾਰਜਾਂ ਅਤੇ ਗਰੰਟੀਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਮੌਕੇ ਸਰਬਜੀਤ ਸਿੰਘ ਬਿਲਾਸਪੁਰ ਬਲਾਕ ਪ੍ਰਧਾਨ ਐਸ. ਸੀ. ਵਿੰਗ, ਬੀਬੀ ਗਗਨਦੀਪ ਕੌਰ ਘਲੋਟੀ ਹਲਕਾ ਪ੍ਰਧਾਨ ਮਹਿਲਾ ਵਿੰਗ, ਅੰਮਿ੍ਤ ਕੌਰ ਲਾਪਰਾਂ ਬਲਾਕ ਪ੍ਰਧਾਨ ਮਹਿਲਾ ਵਿੰਗ, ਮਨਦੀਪ ਸਿੰਘ ਲਾਪਰਾਂ, ਹਰਬੰਸ ਸਿੰਘ ਜਹਾਂਗੀਰ, ਜਸਕਰਨ ਸਿੰਘ ਜਹਾਂਗੀਰ, ਸਾਬਕਾ ਸਰਪੰਚ ਮੇਵਾ ਸਿੰਘ ਜਹਾਂਗੀਰ, ਮਲਾਗਰ ਸਿੰਘ, ਗੁਰਬਖਸ਼ ਸਿੰਘ, ਨਿਰਮਲ ਸਿੰਘ, ਅਮਰੀਕ ਸਿੰਘ, ਸੱਜਣ ਸਿੰਘ, ਹਰਜੀਤ ਸਿੰਘ, ਅਮਰਜੀਤ ਕੌਰ, ਪਰਮਜੀਤ ਕੌਰ, ਮਨੀ ਮੇਟ ਜਹਾਂਗੀਰ, ਪਰਮਜੀਤ ਕੌਰ, ਪਰਮਜੀਤ ਕੌਰ ਬਿਲਾਸਪੁਰ, ਸੁਖਵਿੰਦਰ ਕੌਰ ਬਿਲਾਸਪੁਰ, ਹਰਮਨਜੀਤ ਕੌਰ, ਕੋਮਲਦੀਪ ਕੌਰ, ਪਰਮਜੀਤ ਕੌਰ, ਜਸਪਾਲ ਕੌਰ ਆਦਿ ਸਮੇਤ ਪਿੰਡ ਵਾਸੀ ਸਨ |

Ad Position 22
No active advertisement
ਪਿਛਲੀ ਖ਼ਬਰ ਉਪ ਮੰਡਲ ਮੈਜਿਸਟਰੇਟ ਪਾਇਲ ਪ੍ਰੀਤਇੰਦਰ ਸਿੰਘ ਬੈਂਸ ਵਲੋਂ 'ਸਵੈ-ਗਣਨਾ' ਪੋਰਟਲ ਦੀ ਸ਼ੁਰੂਆਤ <br/> ਅਗਲੀ ਖ਼ਬਰ ਤਾਲਮੇਲ ਕਮੇਟੀ, ਪੈਰਾ-ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਐਸ. ਸੀ./ਬੀ. ਸੀ. ਹੈਲਥ ਇੰਪਲਾਈਜ਼ ਜਥੇਬੰਦੀ...
Ad Position 24