25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਦੁੱਧ ਉਤਪਾਦਕ ਸਹਿਕਾਰੀ ਸਭਾ ਗੋਸਲਾਂ ਦੀ ਸਰਬਸੰਮਤੀ ਨਾਲ ਕਮੇਟੀ ਬਣੀ

Ad Position 21
No active advertisement
ਅਜੀਤ ਡੈਸਕ 08-05-2026
ਮਲੌਦ, 7 ਮਈ (ਦਿਲਬਾਗ ਸਿੰਘ ਚਾਪੜਾ)-ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਗੋਸਲ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਤਾਰੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਪਿੰਡ ਦੇ ਆਗੂਆਂ ਵਲੋਂ ਮਿਲ ਕੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਦਿਆਂ ਸਰਬਸੰਮਤੀ ਨਾਲ ਕਮੇਟੀ ਮੈਂਬਰ ਚੁਣੇ, ਜਿਨ੍ਹਾਂ 'ਚ ਕੁਲਦੀਪ ਸਿੰਘ ਪ੍ਰਧਾਨ, ਜਗਦੇਵ ਸਿੰਘ ਮੀਤ ਪ੍ਰਧਾਨ, ਜਤਿੰਦਰ ਜੋਨੀ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ ਅਤੇ ਮੇਜਰ ਸਿੰਘ, ਧਰਮਪਾਲ ਸਿੰਘ, ਨਾਹਰ ਸਿੰਘ ਅਤੇ ਬਲਜਿੰਦਰ ਕੌਰ ਸਾਰੇ ਕਮੇਟੀ ਮੈਂਬਰ ਬਣਾਏ ਗਏ | ਇਸ ਸਮੇਂ ਸਰਪੰਚ ਹਰਜਿੰਦਰ ਸਿੰਘ, ਅਵਤਾਰ ਸਿੰਘ ਤਾਰੀ, ਮਨਜਿੰਦਰ ਸਿੰਘ ਮਨੀ, ਜਸਵੀਰ ਸਿੰਘ ਗੋਸਲ, ਸਵਰਨ ਸਿੰਘ, ਸੁਦਾਗਰ ਸਿੰਘ, ਪੰਚ ਪਰਦੀਪ ਸਿੰਘ, ਕੁਲਦੀਪ ਸਿੰਘ, ਸ਼ਿਵਦੇਵ ਸਿੰਘ, ਅਜੀਤ ਸਿੰਘ, ਸੈਕਟਰੀ ਕਰਮਜੀਤ ਸਿੰਘ, ਨਿਰਭੈ ਸਿੰਘ, ਮਹਿੰਦਰ ਸਿੰਘ, ਕਰਮ ਸਿੰਘ, ਜਸਪਾਲ ਸਿੰਘ, ਦਰਸ਼ਨ ਸਿੰਘ ਅਤੇ ਇੰਦਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੱਡੂ ਗੋਤਰ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 10 ਨੂੰ ਅਗਲੀ ਖ਼ਬਰ ਟੈਗੋਰ ਗਲੋਬਲ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਵਿਖੇ ਜੂਨੀਅਰ ਸੁਪਰ ਮਾਡਲ ਆਡੀਸ਼ਨ
Ad Position 24