26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪਿੰਡ ਜੌਹਲਾਂ ਵਿਖੇ ਬੱਧਨੀ ਕਲਾਂ ਵਾਲੇ ਮਹਾਂਪੁਰਸ਼ਾਂ ਦੇ ਧਾਰਮਿਕ ਦੀਵਾਨ 18 ਤੋਂ 21 ਮਈ ਤੱਕ

Ad Position 21
No active advertisement
ਅਜੀਤ ਡੈਸਕ 08-05-2026
ਰਾਏਕੋਟ, 7 ਮਈ (ਬਲਵਿੰਦਰ ਸਿੰਘ ਲਿੱਤਰ)-ਸਮੂਹ ਨਗਰ ਨਿਵਾਸੀ ਪਿੰਡ ਜੌਹਲਾਂ, ਗ੍ਰਾਮ ਪੰਚਾਇਤ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਅਨੰਦ ਈਸ਼ਵਰ ਦਰਬਾਰ (ਨਾਨਕਸਰ) ਦੇ ਪੂਰਨ ਸੰਤ ਮਹਾਂਪੁਰਸ਼ ਸੰਤ ਬਾਬਾ ਜੋਰਾ ਸਿੰਘ ਬੱਧਨੀ ਕਲਾਂ ਅਤੇ ਸੰਤ ਗੁਰਬਖਸ਼ ਸਿੰਘ ਬੱਧਨੀ ਕਲਾਂ ਵਾਲਿਆਂ ਦੇ ਧਾਰਮਿਕ ਦੀਵਾਨ ਰਾਏਕੋਟ ਰੋਡ, ਠਾਠ ਪਿੰਡ ਜੌਹਲਾਂ ਵਿਖੇ 18 ਤੋਂ 21 ਮਈ ਤੱਕ ਸਜਾਏ ਜਾ ਰਹੇ ਹਨ | ਇਸ ਮੌਕੇ ਸ਼ਿੰਗਾਰਾ ਸਿੰਘ, ਜਸਪ੍ਰੀਤ ਸਿੰਘ, ਪਾਲ ਸਿੰਘ, ਜਸਵੰਤ ਸਿੰਘ ਸਿੱਧੂ, ਹਰਬੰਸ ਸਿੰਘ, ਪ੍ਰਗਟ ਸਿੰਘ ਬਧਰਾਵਾਂ ਆਦਿ ਨੇ ਦੱਸਿਆ ਕਿ 18 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ | ਰਾਤ ਨੂੰ ਰੋਜ਼ਾਨਾ 8:30 ਤੋਂ 10:30 ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਸੰਤ ਬਾਬਾ ਜੋਰਾ ਸਿੰਘ ਬੱਧਨੀ ਕਲਾਂ, ਬਾਬਾ ਗੁਰਬਖਸ਼ ਸਿੰਘ ਆਪਣੇ ਪ੍ਰਵਚਨਾਂ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ,
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਮ.ਐੱਲ. ਨਰਸਿੰਗ ਕਾਲਜ ਭਨੋਹੜ 'ਚ ਕੌਮਾਂਤਰੀ ਨਰਸ ਹਫ਼ਤੇ ਨੂੰ ਸਮਰਪਿਤ ਮੁਕਾਬਲੇ ਕਰਵਾਏ ਅਗਲੀ ਖ਼ਬਰ ਗ੍ਰੰਥੀ ਸਿੰਘ ਨਾਲ ਕੁੱਟਮਾਰ ਦੇ ਦੋਸ਼ਾਂ ਕਾਰਨ ਪਿੰਡ ਸ਼ੇਰਪੁਰ ਕਲਾਂ ਦਾ ਮਾਹੌਲ ਤਣਾਅਪੂਰਨ
Ad Position 24