08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਮਿੰਟੂ ਨੂੰ ਮਿਲੀ ਕਾਂਗਰਸ ਪਾਰਟੀ ਦੀ ਇੱਕ ਹੋਰ ਨਵੀਂ ਜ਼ਿੰਮੇਵਾਰੀ

Ad Position 21
No active advertisement
ਅਜੀਤ ਡੈਸਕ 09-05-2026

ਮਾਛੀਵਾੜਾ ਸਾਹਿਬ, 8 ਮਈ (ਮਨੋਜ ਕੁਮਾਰ/ਰਾਜਦੀਪ ਸਿੰਘ ਅਲਬੇਲਾ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਵਾਈਸ ਪ੍ਰਧਾਨ, ਸਾਹਨੇਵਾਲ ਹਲਕੇ ਦੇ ਕੋਆਰਡੀਨੇਟਰ ਤੇ ਕਾਂਗਰਸ ਪਾਰਟੀ ਦੇ ਵਫ਼ਾਦਾਰ ਸਿਪਾਹੀ ਕਸਤੂਰੀ ਲਾਲ ਮਿੰਟੂ ਨੂੰ ਹੁਣ ਕਾਂਗਰਸ ਪਾਰਟੀ ਨੇ ਇੱਕ ਹੋਰ ਨਵੀਂ ਜ਼ਿੰਮੇਵਾਰੀ ਨਾਲ ਨਿਵਾਜਦਿਆਂ ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਦੀਆਂ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ 'ਚ ਬਤੌਰ ਆਬਜ਼ਰਵਰ ਬਣਾਇਆ ਗਿਆ ਹੈ | ਇਸ ਵੱਡੀ ਜ਼ਿੰਮੇਵਾਰੀ 'ਤੇ ਗੱਲਬਾਤ ਕਰਦਿਆਂ ਮਿੰਟੂ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਸੂਬੇ ਅੰਦਰ ਪਾਰਟੀ ਦੀ ਚੱਲ ਰਹੀ ਲਹਿਰ ਇੱਕ ਨਵਾਂ ਇਤਿਹਾਸ ਸਿਰਜੇਗੀ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗਿਆਸਪੁਰਾ ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਗਿੱਲ ਅੰਦਰ ਮੁੱਖ ਦਫ਼ਤਰ ਦਾ ਮਹੂਰਤ ਭਲਕੇ-ਸਿਮਕ
Ad Position 24