08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

8 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 09-05-2026
ਮਲੌਦ, 8 ਮਈ (ਪੱਤਰ ਪ੍ਰੇਰਕ)-ਥਾਣਾ ਮਲੌਦ ਦੇ ਮੁਖੀ ਚਰਨਜੀਤ ਸਿੰਘ ਵਲੋਂ ਪੰਜਾਬ ਸਰਕਾਰ ਅਤੇ ਐੱਸ. ਐੱਸ. ਪੀ. (ਖੰਨਾ) ਡਾ: ਦਰਪਣ ਆਹਲੂਵਾਲੀਆ ਤੇ ਡੀ. ਐੱਸ. ਪੀ. ਪਾਇਲ ਹਰਮਨਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ 'ਯੁੱਧ ਨਸ਼ਿਆਂ ਵਿਰੁੱਧ' ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆ 8 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਕੀਤਾ | ਜਿਸ ਦੀ ਪਹਿਚਾਣ ਬਲਰਾਜ ਸਿੰਘ ਉਰਫ਼ ਬਾਜੀ ਜਿਸ ਨੰੂ ਹਰਜਿੰਦਰ ਸਿੰਘ ਚੌਂਕੀ ਇੰਚਾਰਜ ਸਿਆੜ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਰੋਕਿਆ ਤਾਂ ਤਲਾਸ਼ੀ ਦੌਰਾਨ 8 ਗ੍ਰਾਮ ਹੈਰੋਇਨ ਬਰਾਮਦ ਹੋਈ ਉਕਤ ਦੋਸ਼ੀ ਖ਼ਿਲਾਫ਼ ਮੁਕੱਦਮਾ ਨੰਬਰ 102 ਰਾਹੀਂ 21/61/85 ਐਨ. ਡੀ. ਪੀ. ਸੀ. ਐਕਟ ਤਹਿਤ ਪਰਚਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ | ਇਸ ਮੌਕੇ ਥਾਣੇਦਾਰ ਸੁਖਦੀਪ ਸਿੰਘ, ਥਾਣੇਦਾਰ ਪਰਮਿੰਦਰ ਸਿੰਘ ਤੇ ਮੁਨਸ਼ੀ ਹਰਮਿੰਦਰ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਣਕ ਦੀ ਨਾੜ ਨਾ ਸਾੜਨ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਲੱਖੋਵਾਲ ਦਾ ਨੌਜਵਾਨ ਮਨੀ 7 ਦਿਨ ਹਸਪਤਾਲ 'ਚ ਲੜਦਾ ਰਿਹਾ ਮੌਤ ਨਾਲ ਜੰਗ
Ad Position 24