02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸਾਬਕਾ ਵਿਧਾਇਕ ਲੱਖਾ ਪਾਇਲ ਸਾਥੀਆਂ ਸਮੇਤ ਰੋੜੇਵਾਲ ਸਾਹਿਬ ਵਿਖੇ ਬਰਸੀ ਮੌਕੇ ਨਤਮਸਤਕ ਹੋਏ

Ad Position 21
No active advertisement
ਅਜੀਤ ਡੈਸਕ 11-05-2026
ਰਾੜਾ ਸਾਹਿਬ, 10 ਮਈ (ਸੁਖਵੀਰ ਸਿੰਘ ਚਣਕੋਈਆਂ)-ਹਲਕਾ ਪਾਇਲ ਦੇ ਸਾਬਕਾ ਵਿਧਾਇਕ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਦੇ ਪ੍ਰਧਾਨ ਲਖਵੀਰ ਸਿੰਘ ਲੱਖਾ ਪੂਰਨ ਬ੍ਰਹਮ ਗਿਆਨੀ ਮਹਾਂਪੁਰਸ਼ ਬਾਵਾ ਪੂਰਨ ਦਾਸ ਦੀ 60ਵੀਂ ਸਲਾਨਾ ਬਰਸੀ ਮੌਕੇ ਰੋੜੇਵਾਲ ਸਾਹਿਬ ਵਿਖੇ ਸਾਥੀਆਂ ਸਮੇਤ ਨਤਮਸਤਕ ਹੋਏ ਅਤੇ ਸਮਾਗਮ ਵਿੱਚ ਪਹੰੁਚ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਉਨ੍ਹਾਂ ਅਸਥਾਨ ਦੇ ਮੌਜੂਦਾ ਮੁਖੀ ਸੰਤ ਬਾਬਾ ਗੁਰਚਰਨ ਸਿੰਘ ਤੋਂ ਆਸ਼ੀਰਵਾਦ ਲਿਆ | ਇਸ ਸਮੇਂ ਮੌਜੂਦਾ ਮੁਖੀ ਸੰਤ ਬਾਬਾ ਗੁਰਚਰਨ ਸਿੰਘ ਵੱਲੋਂ ਜਿੱਥੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦਾ ਲੋਈ ਨਾਲ ਸਨਮਾਨ ਕੀਤਾ ਗਿਆ ਗਿਆ, ਉੱਥੇ ਹੀ ਉਨ੍ਹਾਂ ਨਾਲ ਨਤਮਸਤਕ ਹੋਏ ਪ੍ਰੋ. ਗੁਰਮੁਖ ਸਿੰਘ ਗੋਮੀ ਸਿਆੜ੍ਹ ਸੰਮਤੀ ਮੈਂਬਰ , ਕੌਂਸਲਰ ਅਵਿੰਦਰਦੀਪ ਸਿੰਘ ਜੱਸਾ ਰੋੜੀਆਂ ਅਤੇ ਪੀ ਏ ਰਣਜੀਤ ਸਿੰਘ ਪਾਇਲ ਦਾ ਵੀ ਸਨਮਾਨ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਟਿੰਕੂ ਆਂਸਲ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ ਅਗਲੀ ਖ਼ਬਰ ਕਿਸਾਨਾਂ ਵਲੋਂ ਐਸ.ਡੀ.ਐਮ. ਤਰਨ ਤਾਰਨ ਦੇ ਦਫ਼ਤਰ ਅੱਗੇ ਲੱਗਣ ਵਾਲੇ ਧਰਨੇ ਸੰਬੰਧੀ ਕੀਤੀ ਮੀਟਿੰਗ <br/>
Ad Position 24