ਦਸਵੀਂ ਦੀ ਪ੍ਰੀਖਿਆ 'ਚ ਕਿੰਡਰ ਗਾਰਟਨ ਸਕੂਲ ਸਮਰਾਲਾ ਦਾ ਨਤੀਜਾ ਸ਼ਾਨਦਾਰ <br/>
ਅਜੀਤ ਡੈਸਕ
13-05-2026
ਸਕੂਲ ਦੇ ਚੇਅਰਮੈਨ ਦਲਜੀਤ ਸਿੰਘ ਸ਼ਾਹੀ, ਉਪ ਚੇਅਰਮੈਨ ਕਮਲਜੀਤ ਸਿੰਘ ਸ਼ਾਹੀ ਅਤੇ ਡਾਇਰੈਕਟਰ ਸਰਬਜੀਤ ਕੌਰ ਨੇ ਬੱਚਿਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸਾਨੂੰ ਇਹਨਾਂ ਬੱਚਿਆਂ ਤੇ ਮਾਣ ਹੈ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਇਹ ਬੱਚੇ ਭਵਿੱਖ ਵਿੱਚ ਹੋਰ ਵੱਧ ਮਿਹਨਤ ਕਰਕੇ ਅਗਲੀਆਂ ਪ੍ਰੀਖਿਆਵਾਂ ਵਿੱਚ ਵੱਧ ਤੋਂ ਵੱਧ ਅੰਕ ਪ੍ਰਾਪਤ ਕਰਨਗੇ |