29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਆਰਬੀਟਰੇਟਰ ਦੀ ਥਾਂ ਅਦਾਲਤੀ ਸੁਣਵਾਈ ਲਈ ਸੋਧ ਬਿੱਲ ਲਿਆਂਦਾ ਜਾਵੇ-ਲੱਖੋਵਾਲ <br/>

Ad Position 21
No active advertisement
ਅਜੀਤ ਡੈਸਕ 14-05-2026
ਖੰਨਾ, 13 ਮਈ (ਹਰਜਿੰਦਰ ਸਿੰਘ ਲਾਲ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਦੇਸ਼ ਦੇ ਦੇਸ਼ ਵਿਚ ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਵਲੋਂ ਕਿਸਾਨਾਂ ਦੀਆਂ ਜ਼ਮੀਨਾਂ ਅਕਵਾਇਰ ਕਰਕੇ ਸੜਕਾਂ ਬਣਾਈਆਂ ਜਾਂਦੀਆਂ ਹਨ ਪਰ ਕਿਸਾਨਾਂ ਨੂੰ ਸਹੀ ਤਰੀਕੇ ਨਾਲ ਬਣਦਾ ਮੁਆਵਜ਼ਾ ਨਹੀਂ ਦਿੱਤਾ ਜਾਂਦਾ | ਇਸ ਖ਼ਿਲਾਫ਼ ਅਪੀਲ ਕਰਨ ਦਾ ਅਧਿਕਾਰ ਆਰਬੀਟਰੇਟਰ ਜੋ ਸਰਕਾਰੀ ਅਧਿਕਾਰੀ ਹਨ ਕੋਲ ਕਰਨੀ ਹੁੰਦੀ ਹੈ ਪਰ ਉਹ ਸਰਕਾਰੀ ਅਫ਼ਸਰ ਹੋਣ ਕਾਰਨ ਸਰਕਾਰੀ ਧਿਰ ਦੀ ਗੱਲ ਸੁਣਦੇ ਹਨ ਤੇ ਕਿਸਾਨ ਦੀ ਗੱਲ ਨਹੀ ਸੁਣੀ ਜਾਂਦੀ | ਇਸ ਲਈ ਇਨ੍ਹਾਂ ਮਾਮਲਿਆਂ ਵਿਚ ਆਰਬੀਟੇਟਰ ਦੀ ਥਾਂ ਜ਼ਿਲ੍ਹਾ ਸੈਸ਼ਨ ਅਦਾਲਤ ਨੂੰ ਅਪੀਲ ਸੁਣਨ ਲਈ ਅਧਿਕਾਰਤ ਕੀਤਾ ਜਾਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਮੈਰਿਟ ਸੂਚੀ 'ਚ ਆਉਣ ਵਾਲੀ ਅਮਨਦੀਪ ਕੌਰ ਅਤੇ ਜਸਲੀਨ ਕੌਰ ਨੂੰ ਸ਼ਹਿਰ 'ਚ ਥਾਂ ਥਾਂ ਮਿਲਿਆ ਸਨਮਾਨ ਅਗਲੀ ਖ਼ਬਰ ਨਗਰ ਕੌਂਸਲ ਦੀ ਟੀਮ ਨੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਸ਼ਹਿਰ 'ਚ ਡੇਂਗੂ ਦੇ ਲਾਰਵੇ ਦੀ ਕੀਤੀ ਚੈਕਿੰਗ
Ad Position 24