06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਹਰਪ੍ਰੀਤ ਸਿਹੋੜਾ ਮਨੁੱਖੀ ਅਧਿਕਾਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਮਲੌਦ,15 ਮਈ (ਸਹਾਰਨ ਮਾਜਰਾ)-ਮਨੁੱਖੀ ਅਧਿਕਾਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਵਲੋਂ ਪੰਜਾਬੀ ਲੇਖਕ ਤੇ ਪੱਤਰਕਾਰ ਹਰਪ੍ਰੀਤ ਸਿੰਘ ਸਿਹੌੜਾ ਨੂੰ ਸੋਸ਼ਲ ਮੀਡੀਆ ਇੰਚਾਰਜ ਜ਼ਿਲ੍ਹਾ ਲੁਧਿਆਣਾ ਨਿਯੁਕਤ ਕੀਤਾ ਗਿਆ ਹੈ | ਪੰਜਾਬ ਪ੍ਰਧਾਨ ਗੁਰਦੀਪ ਸਿੰਘ ਮਦਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਖੰਨਾ ਚਰਨਜੀਤ ਕੌਰ ਵਲੋਂ ਪਿੰਡ ਸਿਹੌੜਾ ਵਿਖੇ ਨਸ਼ਿਆਂ ਸਬੰਧੀ ਕਰਵਾਏ ਗਏ ਸੈਮੀਨਾਰ ਦੌਰਾਨ ਸੰਸਥਾ ਵਲੋਂ ਨਿਯੁਕਤੀ ਪੱਤਰ ਸੌਂਪੇ ਗਏ | ਜਿਸ ਦੇ ਤਹਿਤ ਹਰਪ੍ਰੀਤ ਸਿੰਘ ਸਿਹੌੜਾ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ | ਉਨ੍ਹਾਂ ਪੰਜਾਬ ਪ੍ਰਧਾਨ ਗੁਰਦੀਪ ਸਿੰਘ ਮਦਨ ਅਤੇ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੰਸਥਾ ਵੱਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਦੱਸਣਯੋਗ ਹੈ ਕਿ ਹਰਪ੍ਰੀਤ ਸਿੰਘ ਸਿਹੌੜਾ ਪਹਿਲਾਂ ਵੀ ਕਈ ਸਮਾਜ ਸੇਵੀ ਸੰਸਥਾਵਾਂ ਅਤੇ ਇਲਾਕੇ ਦੀਆਂ ਸਾਹਿਤ ਸਭਾਵਾਂ ਨਾਲ ਜੁੜ ਕੇ ਸਮਾਜ ਅਤੇ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਨੇ ਦੋਰਾਹਾ ਨਗਰ ਕੌਂਸਲ ਚੋਣਾਂ ਲਈ ਵੱਖ-ਵੱਖ ਵਾਰਡਾਂ ਤੋਂ ਉਮੀਦਵਾਰ ਐਲਾਨੇ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਨੇ ਨਗਰ ਕੌਂਸਲ ਦੀਆਂ ਚੋਣਾਂ ਲਈ 7 ਉਮੀਦਵਾਰਾਂ ਦੇ ਕੀਤੇ ਕਾਗ਼ਜ਼ ਦਾਖਲ
Ad Position 24