05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

'ਆਪ' ਦਾ ਮੈਂਬਰ ਪੰਚਾਇਤ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਮਲੌਦ, 15 ਮਈ (ਦਿਲਬਾਗ ਸਿੰਘ ਚਾਪੜਾ)-ਮਲੌਦ ਪੁਲਿਸ ਨੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਇਕ ਮੈਂਬਰ ਪੰਚਾਇਤ ਸਾਹਿਬਦੀਨ ਖਾ ਪੁੱਤਰ ਬਾਬੂ ਖਾਂ ਵਾਸੀ ਪਿੰਡ ਧੌਲ ਖ਼ੁਰਦ, ਨੰੂ ਅਤੇ ਉਸ ਦੇ ਸਾਥੀ ਮਨਪ੍ਰੀਤ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਧੌਲ਼ ਖ਼ੁਰਦ ਨੂੰ 60 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣੇਦਾਰ ਸੁਖਦੀਪ ਸਿੰਘ ਅਤੇ ਥਾਣੇਦਾਰ ਅਮਰਜੀਤ ਸਿੰਘ ਨੇ ਕਲਾਹੜ ਸੂਆ ਪੁਲੀ ਤੇ ਦੋ ਸੱਕੀ ਨੌਜਵਾਨ ਜੋ ਪਲਟੀਨਾ ਮੋਟਰਸਾਈਕਲ 'ਤੇ ਆ ਰਹੇ ਸਨ | ਉਨ੍ਹਾਂ ਨੂੰ ਰੋਕਿਆ ਅਤੇ ਮੋਟਰ ਸਾਈਕਲ ਦੀ ਡਿੱਗੀ 'ਚੋਂ 60 ਗੋਲੀਆ ਲੋਮੋਟਿਲ ਦੀ ਬਰਾਮਦ ਕਰ ਕੇ ਉਕਤ ਵਿਅਕਤੀਆਂ ਖ਼ਿਲਾਫ਼ ਧਾਰਾ 22/61/85 ਤਹਿਤ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਕੂਲ ਹੇਡੋਂ ਬੇਟ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਸੜਕਾਂ 'ਤੇ ਪਸ਼ੂਆਂ ਨੂੰ ਘੁੰਮਣ, ਫਿਰਨ ਅਤੇ ਸ਼ਹਿਰਾਂ/ ਕਸਬਿਆਂ/ ਸੜਕਾਂ ਕਿਨਾਰੇ ਚਰਾਉਣ 'ਤੇ ਰੋਕ ਜਨਤਕ ਥਾਵਾਂ 'ਤੇ...
Ad Position 24