05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪਿੰਡ ਲਹਿਲ ਵਿਖੇ ਪੀਰਾਂ ਦੀ ਦਰਗਾਹ 'ਤੇ ਲੱਖਾ ਪਾਇਲ ਤੇ ਗਿੱਲ ਬੇਰਕਲਾਂ ਵਲੋਂ ਸ਼ਮੂਲੀਅਤ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਮਲੌਦ, 15 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਲਹਿਲ ਵਿਖੇ ਮਹਿਮੀ ਸਾਹ ਦੇ ਅਸਥਾਨ 'ਤੇ ਹਰ ਸਾਲ ਦੀ ਤਰ੍ਹਾਂ ਹੋ ਰਹੇ ਸਲਾਨਾ ਸਮਾਗਮ 'ਚ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ, ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਵਤਾਰ ਸਿੰਘ ਤਾਰੀ ਰਾਮਗੜ੍ਹ ਸਰਦਾਰਾਂ ਨੇ ਸ਼ਮੂਲੀਅਤ ਕੀਤੀ | ਉਕਤ ਆਗੂਆਂ ਨੇ ਕਿਹਾ ਕਿ ਸਾਰੇ ਧਰਮ ਲੋਕਾਂ ਨੂੰ ਸੱਚ ਦੇ ਮਾਰਗ 'ਤੇ ਚੱਲਣ ਅਤੇ ਸਾਰੇ ਧਰਮਾਂ ਦਾ ਸਤਿਕਾਰ ਕਰਨ ਦਾ ਹੋਕਾ ਦਿੰਦੇ ਹਨ | ਉਨ੍ਹਾਂ ਕਿਹਾ ਕਿ ਸਾਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਤਾਂ ਜੋ ਸਮਾਜ ਅੰਦਰ ਆਪਸੀ ਭਾਈਚਾਰਕ ਸਾਂਝ ਦੀਆਂ ਤੰਦਾਂ ਵਧੇਰੇ ਮਜ਼ਬੂਤ ਹੁੰਦੀਆਂ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਵਿੰਦਰ ਸਿੰਘ ਕਾਕਾ ਸਰਪੰਚ ਲਹਿਲ, ਦਿਲਬਾਗ ਸਿੰਘ ਲਹਿਲ ਸਾਬਕਾ ਸਰਪੰਚ, ਸੋਹਣ ਖਾਨ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 20 ਨੂੰ ਕੈਮਿਸਟਾਂ ਵਲੋਂ ਦੁਕਾਨਾਂ ਬੰਦ ਕਰ ਕੇ ਸ਼ਾਂਤੀਪੂਰਵਕ ਤਰੀਕੇ ਦੇ ਨਾਲ ਕੀਤੀ ਜਾਵੇਗੀ ਹੜਤਾਲ-ਪ੍ਰਧਾਨ ਪੁਰੀ ਅਗਲੀ ਖ਼ਬਰ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਬੀ. ਏ. ਸਮੈਸਟਰ ਤੀਜਾ ਦੇ ਨਤੀਜੇ ਸ਼ਾਨਦਾਰ ਰਹੇ
Ad Position 24