01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਭਾਈ ਰਾਜਿੰਦਰ ਸਿੰਘ ਕਰਤਾਰਪੁਰ ਵਾਲਿਆਂ ਨੂੰ ਕੀਤਾ ਸਨਮਾਨਿਤ -ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੈਨੇਡਾ ਲਈ ਹੋਏ ਰਵਾਨਾ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਬੀਜਾ, 15 ਮਈ (ਕਸ਼ਮੀਰਾ ਸਿੰਘ ਬਗ਼ਲੀ)-ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਹਜ਼ੂਰੀ ਰਾਗੀ ਦੇ ਤੌਰ 'ਤੇ ਸੇਵਾ ਨਿਭਾ ਰਹੇ ਭਾਈ ਰਾਜਿੰਦਰ ਸਿੰਘ ਕਰਤਾਰਪੁਰ ਵਾਲੇ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਚਾਰ ਮਹੀਨੇ ਤੱਕ ਕੈਨੇਡਾ ਲਈ ਰਵਾਨਾ ਹੋ ਗਏ ਹਨ | ਸਮਾਜ ਸੇਵੀ ਹਰਮਿੰਦਰ ਸਿੰਘ ਮੰਡੇਰ ਸੀਨੀਅਰ ਅਕਾਲੀ ਆਗੂ, ਕਥਾ ਵਾਚਕ ਭਾਈ ਹਰਪਾਲ ਸਿੰਘ ਗੁਰਦੁਆਰਾ ਮੰਜੀ ਸਾਹਿਬ ਕੋਟਾਂ, ਬਾਬਾ ਦਰਸ਼ਨ ਸਿੰਘ ਕਾਰ ਸੇਵਾ ਵਾਲੇ, ਚਰਨਜੀਤ ਸਿੰਘ ਚੰਨੀ ਪਾਇਲ, ਰਾਮਪਾਲ ਸਿੰਘ ਬੀਜਾ, ਪਰਮਿੰਦਰ ਸਿੰਘ ਦਹੇੜੂ ਨੰਬਰਦਾਰ, ਚਰਨਜੀਤ ਸਿੰਘ ਚੰਨੀ ਪਾਇਲ, ਗੁਰਬਖ਼ਸ਼ ਸਿੰਘ ਮਠਾੜੂ ਪਾਇਲ, ਭਾਈ ਕੁਲਦੀਪ ਸਿੰਘ ਗ੍ਰੰਥੀ, ਭਾਈ ਕੁਲਵੀਰ ਸਿੰਘ ਰਾਗੀ, ਬਲਵੀਰ ਸਿੰਘ, ਗੁਰਮੁਖ ਸਿੰਘ ਰਾਏਪੁਰ, ਬਾਬਾ ਦੋਬੁਰਜੀ, ਗੁਰਬੀਰ ਸਿੰਘ ਜੱਲ੍ਹਾ, ਹਰਪ੍ਰੀਤ ਸਿੰਘ ਹੈਪੀ, ਜਤਿੰਦਰ ਸਿੰਘ ਲਸਾੜਾ, ਬਲਵਿੰਦਰ ਸਿੰਘ ਖੰਨਾ, ਤਰਨਪ੍ਰੀਤ ਸਿੰਘ ਬੰਬ, ਸੁੱਖਾ ਬੰਬ, ਬਾਬਾ ਦੋਬੁਰਜੀ ਵਾਲਾ ਤੇ ਹੋਰ ਸੰਗਤਾਂ ਨੇ ਭਾਈ ਰਾਜਿੰਦਰ ਸਿੰਘ ਕਰਤਾਰਪੁਰ ਵਾਲਿਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਮੰਗਣੀ ਟੁੱਟਣ ਤੋਂ ਨਾਰਾਜ਼ ਹੋਏ ਨੌਜਵਾਨ ਵਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ <br/> ਅਗਲੀ ਖ਼ਬਰ ਗੁ. ਕਰਮਸਰ ਰਾੜਾ ਸਾਹਿਬ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ
Ad Position 24