29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਛੱਜਾਵਾਲ ਸਕੂਲ ਨੂੰ ਸਮਾਜ ਸੇਵੀ ਪਰਿਵਾਰ ਨੇ ਆਰ.ਓ. ਸਿਸਟਮ ਦਿੱਤਾ

Ad Position 21
No active advertisement
ਅਜੀਤ ਡੈਸਕ 26-05-2026
ਜਗਰਾਉਂ, 25 ਮਈ (ਸ਼ਮਸ਼ੇਰ ਸਿੰਘ ਗਾਲਿਬ)-ਸਰਕਾਰੀ ਪ੍ਰਾਈਮਰੀ ਸਕੂਲ ਛੱਜਾਵਾਲ ਵਿਚ ਸਮਾਜ ਸੇਵੀ ਸ਼ਰਨਜੀਤ ਕੌਰ ਵਲੋਂ ਸਕੂਲ ਦੇ ਬੱਚਿਆਂ ਲਈ ਸਾਫ਼ ਅਤੇ ਠੰਢੇ ਪਾਣੀ ਦੀ ਸਹੂਲਤ ਲਈ ਆਰ.ਓ ਸਿਸਟਮ ਦਿੱਤਾ | ਇਸ ਮੌਕੇ ਸਮਾਜ ਸੇਵੀ ਬੀਬੀ ਸ਼ਰਨਜੀਤ ਕੌਰ ਨੇ ਕਿਹਾ ਕਿ ਗਰਮੀ ਦੇ ਮੌਸਮ ਵਿਚ ਵਿਦਿਆਰਥੀਆਂ ਨੂੰ ਸਾਫ਼ ਅਤੇ ਠੰਢੇ ਪਾਣੀ ਦੀ ਬਹੁਤ ਜ਼ਿਆਦਾ ਲੋੜ ਹੁੰਦੀ ਹੈ | ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੇ ਸਕੂਲ ਵਿਚ ਆਰ.ਓ. ਸਿਸਟਮ ਦੇਣ ਦਾ ਫ਼ੈਸਲਾ ਕੀਤਾ | ਇਸ ਮੌਕੇ ਸਕੂਲ ਮੁਖੀ ਨਵਗੀਤ ਸਿੰਘ ਨੇ ਸਮਾਜ ਸੇਵੀ ਸ਼ਰਨਜੀਤ ਕੌਰ ਦਾ ਧੰਨਵਾਦ ਕੀਤਾ | ਇਸ ਮੌਕੇ ਜਸਪ੍ਰੀਤ ਸਿੰਘ, ਗੌਰਵਜੀਤ ਸਿੰਘ, ਅਵਤਾਰ ਸਿੰਘ, ਜਸਦੀਪ ਕੌਰ, ਸਤਿੰਦਰਪਾਲ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖੰਨਾ 'ਚ ਇੱਕ ਪੋਲਿੰਗ ਸਟੇਸ਼ਨ ਅਤੀ ਸੰਵੇਦਨਸ਼ੀਲ ਅਤੇ 16 ਸੰਵੇਦਨਸ਼ੀਲ ਕਰਾਰ-ਐਸ. ਐਸ. ਪੀ. ਦਰਪਨ ਆਹਲੂਵਾਲੀਆ ਅਗਲੀ ਖ਼ਬਰ ਨਗਰ ਨਿਗਮ ਚੋਣਾਂ ਕਾਰਨ ਯੂਨੀਵਰਸਿਟੀ ਨੇ 26 ਦੀਆਂ ਪ੍ਰੀਖਿਆਵਾਂ ਕੀਤੀਆਂ ਮੁਲਤਵੀ <br/>
Ad Position 24