ਦੀਪ ਮਾਂਗਟ ਦੇ ਹੱਕ 'ਚ ਯੂਥ ਆਗੂ ਗੁਰਦੇਵ ਸਿੰਘ ਬਾਵਾ ਵਲੋਂ ਘਰ-ਘਰ ਚੋਣ ਪ੍ਰਚਾਰ
ਵਾਰਡ ਨੰਬਰ-04 ਤੋਂ 'ਆਪ' ਉਮੀਦਵਾਰ ਅਮਨਦੀਪ ਸਿੰਘ ਮਾਂਗਟ ਦੀ ਹਮਾਇਤ 'ਚ ਡੋਰ-ਟੂ-ਡੋਰ ਚੋਣ ਪ੍ਰਚਾਰ ਕਰਦੇ ਹੋਏ ਯੂਥ ਆਗੂ ਗੁਰਦੇਵ ਸਿੰਘ ਬਾਵਾ ਤੇ ਸਮਰਥਕ | ਤਸਵੀਰ: ਬਲਵਿੰਦਰ ਸਿੰਘ ਲਿੱਤਰ
<br/>
26-05-2026