25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਮਾਤਾ ਮਲਕੀਤ ਕੌਰ ਗੁੱਜਰਵਾਲ ਨਮਿਤ ਭੋਗ 31 ਨੂੰ

Ad Position 21
No active advertisement
ਅਜੀਤ ਡੈਸਕ 29-05-2026
ਜੋਧਾਂ, 28 ਮਈ (ਗੁਰਵਿੰਦਰ ਸਿੰਘ ਹੈਪੀ)-ਪੱਤਰਕਾਰ ਜਗਦੇਵ ਸਿੰਘ ਗਰੇਵਾਲ ਦੀ ਮਾਤਾ ਮਲਕੀਤ ਕੌਰ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੀ ਮੌਤ 'ਤੇ ਜਗਦੇਵ ਸਿੰਘ ਗਰੇਵਾਲ ਅਤੇ ਪਰਿਵਾਰ ਨਾਲ ਜਗਦੀਸ਼ ਸਿੰਘ ਗਰਚਾ ਸਾਬਕਾ ਕੈਬਨਿਟ ਮੰਤਰੀ, ਕੈਪਟਨ ਸੰਦੀਪ ਸਿੰਘ ਸੰਧੂ ਹਲਕਾ ਇੰਚਾਰਜ ਦਾਖਾ ਕਾਂਗਰਸ, ਕਾਮਰੇਡ ਤਰਸੇਮ ਜੋਧਾਂ ਸਾਬਕਾ ਵਿਧਾਇਕ, ਗੁਰਮਿੰਦਰ ਕੌਰ ਰੰਧਾਵਾ ਕੋਆਰਡੀਨੇਟਰ ਯੂ.ਕੇ. ਮਹਿਲਾ ਕਾਂਗਰਸ, ਅਮਨਦੀਪ ਸਿੰਘ ਰੂਬੀ, ਡਾ: ਕਰਨ ਸੋਨੀ, ਸਰਪੰਚ ਹਰਦੀਪ ਸਿੰਘ ਗਰੇਵਾਲ, ਸ਼ਹੀਦ ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਪ੍ਰੇਮ ਸਿੰਘ ਭੰਗੂ, ਜਥੇਦਾਰ ਜਗਰੂਪ ਸਿੰਘ, ਅਮਨਦੀਪ ਸਿੰਘ ਅÏਲਖ ਸਰਕਲ ਇੰਚਾਰਜ, ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸਮੂਹ ਮੈਂਬਰਾਂ, ਮੈਨੇਜਰ ਜਗਦੀਸ਼ ਸਿੰਘ, ਜਗਦੇਵ ਸਿੰਘ ਭੀਮਾ ਲਲਤੋਂ ਆਦਿ ਨੇ ਦੁੱਖ ਪ੍ਰਗਟ ਕੀਤਾ | ਮਾਤਾ ਮਲਕੀਤ ਕੌਰ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 31 ਮਈ ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਦਰਵਾਜ਼ਾ ਪੂਰਨ ਦਾਸ ਗੁੱਜਰਵਾਲ ਵਿਖੇ ਬਾਅਦ ਦੁਪਹਿਰ 1 ਤੋਂ 2 ਵਜੇ ਤੱਕ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਮਨਸੂਰਾਂ 'ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅੱਜ ਅਗਲੀ ਖ਼ਬਰ ਢਿੱਲੋਂ ਦੀ ਅਗਵਾਈ ਹੇਠ ਵਰਕਰ ਇੱਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ-ਭਾਗਪੁਰ
Ad Position 24