25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਮਨਸੂਰਾਂ 'ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅੱਜ

Ad Position 21
No active advertisement
ਅਜੀਤ ਡੈਸਕ 29-05-2026
ਜੋਧਾਂ, 28 ਮਈ (ਗੁਰਵਿੰਦਰ ਸਿੰਘ ਹੈਪੀ)-ਪੁਨਰਜੋਤ ਆਈ ਬੈਂਕ ਸੁਸਾਇਟੀ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਸਥਿਤ ਪਿੰਡ ਮਨਸੂਰਾਂ ਵਿਖੇ ਡਾ: ਰਮੇਸ਼ ਆਈ ਹਸਪਤਾਲ 'ਚ ਅੱਖਾਂ ਦੀ ਜਾਂਚ ਅਤੇ ਮੁਫ਼ਤ ਆਪ੍ਰੇਸ਼ਨ ਕੈਂਪ ਅੱਜ ਮਿਤੀ 29 ਮਈ ਨੂੰ ਲਗਾਇਆ ਜਾ ਰਿਹਾ ਹੈ¢ ਇਸ ਸਬੰਧੀ ਬਲਵਿੰਦਰ ਸਿੰਘ ਮਨਸੂਰਾਂ ਅਤੇ ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਆਈ ਸਰਜਨ ਡਾ: ਰਮੇਸ਼ (ਮਨਸੂਰਾਂ ਵਾਲੇ), ਡਾ: ਆਕਰਸ਼ਣ ਮਹਿਤਾ ਐੱਮ.ਐੱਸ. ਆਪਣੀ ਟੀਮ ਸਮੇਤ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨਗੇ | ਇਸ ਮੌਕੇ ਡਾਕਟਰਾਂ ਵਲੋਂ ਅੱਖਾਂ ਦੀਆਂ ਬਿਮਾਰੀਆਂ ਤੋਂ ਬਚਾਅ, ਸ਼ੂਗਰ ਕਾਰਨ ਅੱਖਾਂ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਸੰਬੰਧੀ ਜਾਣਕਾਰੀ ਵੀ ਦਿੱਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਦਾ ਵਾਧਾ ਕਰਨਾ, ਆਮ ਲੋਕਾਂ ਦੀ ਜੇਬ 'ਤੇ ਮਾਰੇਗਾ ਵੱਡੀ ਆਰਥਿਕ ਸੱਟ-ਇੰਜੀ. ਬੋਪਾਰਾਏ,... ਅਗਲੀ ਖ਼ਬਰ ਮਾਤਾ ਮਲਕੀਤ ਕੌਰ ਗੁੱਜਰਵਾਲ ਨਮਿਤ ਭੋਗ 31 ਨੂੰ
Ad Position 24