25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸੁਖਦੇਵ ਸਿੰਘ ਝੱਜ ਹੰਬੜਾਂ ਨਮਿਤ ਸ਼ਰਧਾਂਜਲੀ ਸਮਾਰੋਹ

Ad Position 21
No active advertisement
ਆੜ੍ਹਤੀ ਸਵ: ਸੁਖਦੇਵ ਸਿੰਘ ਝੱਜ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮਨਪ੍ਰੀਤ ਸਿੰਘ ਇਯਾਲੀ, ਡਾ. ਕੇ.ਐੱਨ.ਐੱਸ ਕੰਗ, ਮਲਕੀਤ ਸਿੰਘ ਦਾਖਾ, ਸੁਖਦੇਵ ਸਿੰਘ ਚੱਕ ਨਾਲ ਬਲਵੰਤ ਸਿੰਘ ਝੱਜ, ਜਗਜੀਵਨ ਸਿੰਘ ਝੱਜ ਨੂੰ ਦਸਤਾਰ ਭੇਟ ਕਰਦੇ ਹੋਏ ਸਰਪ੍ਰਸਤ ਤੇਜਾ ਸਿੰਘ ਗਿੱਲ | (ਹੇਠਾਂ) ਹਾਜ਼ਰ ਸੰਗਤਾਂ | ਤਸਵੀਰਾਂ: ਮੇਜਰ ਹੰਬੜਾਂ <br/> 29-05-2026
ਹੰਬੜਾਂ, 28 ਮਈ (ਮੇਜਰ ਹੰਬੜਾਂ)-ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ ਦੇ ਟਰੱਸਟੀ ਪ੍ਰਵਾਸੀ ਭਾਰਤੀ ਬਲਵੰਤ ਸਿੰਘ ਝੱਜ ਅਤੇ ਝੱਜ ਐੱਚ.ਪੀ ਗੈਸ ਏਜੰਸੀ ਹੰਬੜਾਂ ਦੇ ਮਾਲਕ ਜਗਜੀਵਨ ਸਿੰਘ ਝੱਜ ਦੇ ਪਿਤਾ ਅਤੇ ਪਰਜੀਤ ਸਿੰਘ ਝੱਜ ਕੈਨੇਡਾ,ਅਵਜਿੰਦਰ ਸਿੰਘ ਝੱਜ ਕੈਨੇਡਾ ਦੇ ਦਾਦਾ ਸਾਬਕਾ ਸਰਪੰਚ ਆੜ੍ਹਤੀ ਸੁਖਦੇਵ ਸਿੰਘ ਝੱਜ ਨਮਿਤ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ ਵਿਖੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਪਾਏ ਗਏ ਅਤੇ ਰਾਗੀ ਜਥੇ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, 'ਆਪ' ਦੇ ਹਲਕਾ ਦਾਖਾ ਇੰਚਾਰਜ ਡਾ:. ਕੇ.ਐੱਨ.ਐੱਸ. ਕੰਗ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਦੇਵ ਸਿੰਘ ਚੱਕ ਨੇ ਕਿਹਾ ਕਿ ਝੱਜ ਪਰਿਵਾਰ ਦੀ ਤਰੱਕੀ ਪਿੱਛੇ ਸਵ: ਸੁਖਦੇਵ ਸਿੰਘ ਝੱਜ ਦਾ ਵੱਡਾ ਹੱਥ ਰਿਹਾ ਹੈ, ਜਿੰਨ੍ਹਾਂ ਨੇ ਮਿਹਨਤ ਕਰਦਿਆਂ ਜਿੱਥੇ ਦੇਸ਼-ਵਿਦੇਸ਼ 'ਚ ਕਾਰੋਬਾਰ ਸਥਾਪਿਤ ਕੀਤਾ, ਉੱਥੇ ਸਮਾਜ ਸੇਵੀ ਕਾਰਜ ਵੀ ਕੀਤੇ | ਇਸ ਮੌਕੇ ਸਾਬਕਾ ਐੱਮ.ਪੀ. ਅਮਰੀਕ ਸਿੰਘ ਆਲੀਵਾਲ, ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ, ਸ਼੍ਰੋਮਣੀ ਕਮੇਟੀ ਮੈਂਬਰ ਜਸਵੰਤ ਸਿੰਘ ਪੁੜੈਣ, ਚੇਅਰਮੈਨ ਮੇਜਰ ਸਿੰਘ ਭੈਣੀ, ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ, ਕਾਂਗਰਸੀ ਆਗੂ ਦਰਸ਼ਨ ਸਿੰਘ ਬੀਰਮੀ, ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਚੇਅਰਮੈਨ ਹਰਜਿੰਦਰ ਸਿੰਘ ਨੱਥੂਮਾਜਰਾ, ਜਥੇ.ਕਰਮਜੀਤ ਸਿੰਘ ਮਲਕਪੁਰ, ਅਮਰਜੀਤ ਸਿੰਘ ਟਿੱਕਾ ਭੰਮੀਪੁਰਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਨੇਕ ਸਿੰਘ ਲਾਦੀਆਂ, ਡੀ.ਐੱਸ.ਪੀ ਮਨਜੀਤ ਸਿੰਘ ਔਲਖ, ਚੇਅਰਮੈਨ ਗੁਰਜੀਤ ਸਿੰਘ ਗਿੱਲ ਨੇ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ | ਸਰਪ੍ਰਸਤ ਤੇਜਾ ਸਿੰਘ ਵਲੋਂ ਸਵ: ਸੁਖਦੇਵ ਸਿੰਘ ਝੱਜ ਦੇ ਸਪੁੱਤਰ ਬਲਵੰਤ ਸਿੰਘ ਝੱਜ, ਜਗਜੀਵਨ ਸਿੰਘ ਝੱਜ ਨੂੰ ਦਸਤਾਰ ਭੇਟ ਕੀਤੀ ਗਈ | ਇਸ ਮੌਕੇ ਕਾਂਗਰਸ ਐੱਸ.ਸੀ ਸੈੱਲ ਦੇ ਵਾਈਸ ਚੇਅਰਮੈਨ ਦਿਲਾਵਰ ਸਿੰਘ ਲਹਿਰਾ, ਪ੍ਰਧਾਨ ਬਲਜਿੰਦਰ ਸਿੰਘ ਬਾਸੀ, ਪ੍ਰਧਾਨ ਬਚਿੱਤਰ ਸਿੰਘ ਧਾਲੀਵਾਲ, ਚੇਅਰਮੈਨ ਡਾ: ਅਮਰਜੀਤ ਸਿੰਘ ਮੁੱਲਾਂਪੁਰ, ਜਥੇ: ਰਾਮ ਆਸਰਾ ਸਿੰਘ ਚੱਕ, ਪ੍ਰਧਾਨ ਗੁਰਮੀਤ ਸਿੰਘ ਧਾਲੀਵਾਲ, ਆੜ੍ਹਤੀ ਜਗਤਾਰ ਸਿੰਘ ਕੈਲੇ, ਪੱਤਰਕਾਰ ਨਿਰਮਲ ਸਿੰਘ ਧਾਲੀਵਾਲ, ਡਾ: ਦਲਵਿੰਦਰ ਸਿੰਘ ਭੱਠਾਧੂਹਾ, ਸੁਖਮਿੰਦਰ ਸਿੰਘ ਬਸੈਮੀ, ਸਰਪੰਚ ਬਲਵਿੰਦਰ ਸਿੰਘ ਪਮਾਲ, ਮਾ: ਅਵਤਾਰ ਸਿੰਘ ਹਿੱਸੋਵਾਲ, ਸਰਪੰਚ ਲਖਵੀਰ ਸਿੰਘ ਦੇਤਵਾਲ, ਝਰਮਲ ਸਿੰਘ ਰਣੀਆਂ, ਪਰਮਜੀਤ ਸਿੰਘ ਸਲੇਮਪੁਰ, ਹਰਪਾਲ ਸਿੰਘ ਕੈਨੇਡਾ, ਡਾਇ: ਸੁਖਜਿੰਦਰ ਸਿੰਘ ਗਿੱਲ, ਲਖਵੀਰ ਸਿੰਘ ਬੱਲੋਕੇ, ਹਰਜੀਤ ਸਿੰਘ ਸੰਘੇੜਾ, ਡਾ: ਸੰਤੋਖ ਸਿੰਘ ਹੀਰਾ, ਠੇਕੇਦਾਰ ਹਰਮੋਹਨ ਸਿੰਘ, ਭਗਵੰਤ ਸਿੰਘ ਬੱਗਾ ਕਲਾਂ, ਮਨਜਿੰਦਰ ਸਿੰਘ ਝੱਜ, ਗੁਰਜੀਤ ਸਿੰਘ ਝੱਜ, ਲਵਇੰਦਰ ਸਿੰਘ ਰੂਪਾ ਗਿੱਲ, ਰਣਬੀਰ ਸਿੰਘ ਸਿੱਧੂ, ਮੋਹਣ ਸਿੰਘ ਵਿਰਕ, ਏ.ਐੱਸ.ਆਈ. ਗੁਰਚਰਨ ਸਿੰਘ, ਸਰਪੰਚ ਮਨਮੋਹਨ ਸਿੰਘ ਕੋਟਲੀ, ਗੁਰਤੇਜ ਸਿੰਘ ਕੁਤਬੇਵਾਲ, ਗੁਰਬੰਤ ਸਿੰਘ ਕੋਟਲੀ, ਪ੍ਰਧਾਨ ਗੁਰਨਾਮ ਸਿੰਘ ਝੱਜ, ਕਾਨੂੰਨਗੋ ਰਣਜੀਤ ਸਿੰਘ ਭਰੋਵਾਲ, ਕਾਨੂੰਨਗੋ ਸੁਖਮਿੰਦਰ ਸਿੰਘ ਵਿਰਕ, ਪ੍ਰਧਾਨ ਤੇਲੂ ਰਾਮ ਬਾਂਸਲ, ਜਗਦੀਪ ਸਿੰਘ ਮੱਲ੍ਹਾ, ਹਰਜਿੰਦਰ ਸਿੰਘ ਖਹਿਰਾ, ਸੁਖਵਿੰਦਰ ਸਿੰਘ ਕੈਨੇਡਾ, ਹਰਦੀਪ ਸਿੰਘ ਖਹਿਰਾ, ਸਾਬਕਾ ਡੀ.ਐੱਸ.ਪੀ ਕਰਮ ਸਿੰਘ, ਡਾ: ਚਰਨਜੀਤ ਸਿੰਘ ਚੱਕ, ਬਲਵੀਰ ਸਿੰਘ ਕਲੇਰ, ਡਾ: ਚਰਨਜੀਤ ਸਿੰਘ ਚੱਕ, ਪ੍ਰਧਾਨ ਬਲਵੀਰ ਸਿੰਘ ਧਾਲੀਵਾਲ, ਚੇਅਰਮੈਨ ਗੁਰਦੀਪ ਸਿੰਘ ਭੰਗੂ, ਮਨਜੀਤ ਸਿੰਘ ਭੈਰੋਮੁੰਨਾਂ, ਮੇਜਰ ਸਿੰਘ ਚੀਮਾ, ਅਵਤਾਰ ਸਿੰਘ ਚੀਮਾ, ਰਣਜੋਧ ਸਿੰਘ ਜੱਗਾ, ਆੜ੍ਹਤੀ ਸੁਖਵਿੰਦਰ ਸਿੰਘ ਭੂੰਦੜੀ, ਰਾਮ ਸਿੰਘ ਚੀਮਾ, ਭਾਈ ਰਣਜੀਤ ਸਿੰਘ ਹੰਬੜਾਂ, ਵਿਸਾਖਾ ਸਿੰਘ ਗਰੇਵਾਲ, ਬਲਵੀਰ ਸਿੰਘ ਬਿੱਟੂ, ਪ੍ਰਧਾਨ ਬਲਜਿੰਦਰ ਸਿੰਘ ਭੰਗੂ, ਮਨਦੀਪ ਸਿੰਘ ਵਿਰਕ, ਨੰਬਰਦਾਰ ਰਣਜੀਤ ਸਿੰਘ ਭੰਗੂ, ਆੜ੍ਹਤੀ ਨਰਿੰਦਰ ਸਿੰਘ ਬੜੈਚ, ਆੜ੍ਹਤੀ ਸੁਰਿੰਦਰ ਕੁਮਾਰ ਧੋਤੀਵਾਲੇ, ਨੰਬਰਦਾਰ ਹਰਨੇਕ ਸਿੰਘ ਧਾਲੀਵਾਲ, ਸੁਖਵਿੰਦਰ ਸਿੰਘ ਟੋਨੀ, ਡਾ: ਨੌਰੰਗ ਸਿੰਘ ਚੀਮਾ, ਸੁਖਵਿੰਦਰ ਸਿੰਘ ਦੀਵਾਨਾ, ਜਸਵੰਤ ਸਿੰਘ ਧਾਲੀਵਾਲ, ਜਗਦੇਵ ਸਿੰਘ ਸੋਨੀ ਧਾਲੀਵਾਲ, ਸਰਪੰਚ ਹਰਦਿਆਲ ਸਿੰਘ, ਜਗਤਾਰ ਸਿੰਘ ਖਹਿਰਾ, ਸ਼ਮਸ਼ੇਰ ਸਿੰਘ ਗਿੱਲ, ਇਸ਼ਪ੍ਰੀਤ ਸਿੰਘ ਧਾਲੀਵਾਲ, ਗੁਰਦੇਵ ਸਿੰਘ ਸਿੱਧੂ, ਜਸਵੀਰ ਸਿੰਘ ਰਾਣਾ, ਦਾਰਾ ਸਿੰਘ ਤੂਰ, ਰਾਜਿੰਦਰ ਸਿੰਘ ਮੁੱਲਾਂਪੁਰ, ਨੰਬਰਦਾਰ ਜਸਵਿੰਦਰ ਸਿੰਘ ਹਾਂਸ, ਪਰਮਜੀਤ ਸਿੰਘ ਧਾਲੀਵਾਲ, ਹਰਦੇਵ ਸਿੰਘ ਧਾਲੀਵਾਲ, ਪਿ੍ਤਪਾਲ ਸਿੰਘ ਧਾਲੀਵਾਲ, ਮਨੀ ਹੁੰਦਲ, ਨਰੈਣ ਸਿੰਘ ਦੋਲੋਂ, ਬਲਵਿੰਦਰ ਸਿੰਘ ਭੈਰੋਮੁੰਨਾਂ, ਜਗਦੇਵ ਸਿੰਘ ਧਾਲੀਵਾਲ, ਨਿਰਮਲ ਸਿੰਘ ਮੱਕੜ, ਉਜਾਗਰ ਸਿੰਘ, ਜਸਪਾਲ ਸਿੰਘ ਵਲੀਪੁਰ, ਅਜੀਤ ਸਿੰਘ ਘਮਣੇਵਾਲ, ਮੈਨੇਜਰ ਜੋਰਾਵਰ ਸਿੰਘ, ਗੁਰਦੀਪ ਸਿੰਘ ਮਲਕਪੁਰ, ਹਰਜੀਤ ਸਿੰਘ ਧਾਲੀਵਾਲ, ਤੀਰਥ ਸਿੰਘ ਧਾਲੀਵਾਲ, ਨੌਰੰਗ ਸਿੰਘ ਹਾਂਸ, ਜੈ ਪਾਲ ਸਿੰਘ ਪੰਧੇਰ, ਪ੍ਰਕਾਸ਼ ਸਿੰਘ ਬਰਾੜ, ਹਰਪ੍ਰੀਤ ਸਿੰਘ ਪੰਧੇਰ, ਜਸਕਰਨ ਸਿੰਘ ਪੰਧੇਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਧੌਲ ਖ਼ੁਰਦ ਵਿਖੇ ਮੀਤਕੇ ਗੋਤ ਦੇ ਵਡੇਰਿਆਂ ਦੀ ਯਾਦ ਸਮਰਪਿਤ ਸਾਲਾਨਾ ਜੋੜ ਮੇਲੇ ਤੇ ਸਮਾਗਮ ਸਮਾਪਤ ਅਗਲੀ ਖ਼ਬਰ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਦੇ ਪੰਜਾਬ ਪ੍ਰਧਾਨ ਲਗਾਉਣ ਦੀ ਖ਼ੁਸ਼ੀ 'ਚ ਹੰਬੜਾਂ ਵਿਖੇ ਲੱਡੂ ਵੰਡੇ
Ad Position 24