ਡਾ. ਰਣਜੀਤ ਨੇ ਬਜ਼ੁਰਗ ਮਹਿਲਾ ਦੇ ਦੋਵਾਂ ਗੋਡਿਆਂ ਦੀ ਸਫਲਤਾ ਪੂਰਵਕ ਸਰਜਰੀ ਕੀਤੀ <br/>
ਐਸ.ਪੀ.ਐਸ. ਹਸਪਤਾਲ, ਸ਼ੇਰਪੁਰ ਚੌਕ, ਲੁਧਿਆਣਾ ਵਿਖੇ ਏ.ਆਈ. ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਗੋਡਿਆਂ ਦੀ ਸਫਲਤਾ ਪੂਰਵਕ ਸਰਜਰੀ ਕਰਵਾਉਣ ਤੋਂ ਬਾਅਦ ਲੁਧਿਆਣਾ ਨਿਵਾਸੀ 75 ਸਾਲਾਂ ਮਹਿਲਾ ਨੀਲਮ ਮੱਕੜ ਦੇ ਨਾਲ ਡਾ. ਰਣਜੀਤ ਸਿੰਘ | ਅਜੀਤ ਤਸਵੀਰ
<br/>
31-05-2026