ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਦਾ ਜਨਮ ਦਿਹਾੜਾ ਰਾਜੇਵਾਲ 'ਚ ਮਨਾਇਆ
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੂੰ ਸਨਮਾਨਿਤ ਕਰਦੇ ਪ੍ਰਬੰਧਕ ਅਤੇ ਗੁਰਪ੍ਰੀਤ ਸਿੰਘ ਮਿੰਟੂ |
<br/>
ਪਾਲ ਖਰੌੜ ਅਤੇ ਅਨਮੋਲ ਕਵਾਤਰਾ ਨੂੰ ਸਨਮਾਨਿਤ ਕਰਦੇ ਸਰਪੰਚ ਰਣਜੀਤ ਸਿੰਘ ਨਾਲ ਗੁ. ਪ੍ਰਬੰਧਕ ਕਮੇਟੀ ਪ੍ਰਧਾਨ ਹਰਿੰਦਰ ਸਿੰਘ ਨਿੰਦੀ ਅਤੇ ਪ੍ਰਬੰਧਕ | ਤਸਵੀਰਾਂ : ਪਾਲਾ ਰਾਜੇਵਾਲੀਆ
<br/>
ਰਾਜੇਵਾਲ ਵਿਖੇ ਭਗਤ ਪੂਰਨ ਸਿੰਘ ਦੇ ਜਨਮ ਦਿਹਾੜੇ ਮੌਕੇ ਐੱਮ. ਪੀ. ਸਰਬਜੀਤ ਸਿੰਘ ਸੰਬੋਧਨ ਕਰਨ ਸਮੇਂ | ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸਨਮਾਨਿਤ ਕਰਦੇ ਸਰਪੰਚ ਰਣਜੀਤ ਸਿੰਘ ਸਮੇਤ ਪਿੰਡ ਦੇ ਪਤਵੰਤੇ ਅਤੇ ਪ੍ਰਬੰਧਕ |
<br/>
07-06-2026