15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪਿੰਡ ਮੁਕੰਦਪੁਰ ਵਿਖੇ ਛਬੀਲ ਲਗਾਈ

Ad Position 21
No active advertisement
ਅਜੀਤ ਡੈਸਕ 08-06-2026
ਡੇਹਲੋਂ, 7 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤੇ ਗਰਮ ਮੌਸਮ ਦੇ ਮੱਦੇਨਜ਼ਰ ਹਰ ਸਾਲ ਦੀ ਤਰ੍ਹਾਂ ਪਿੰਡ ਮੁਕੰਦਪੁਰ ਵਿਖੇ ਨੌਜਵਾਨਾਂ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ | ਇਸ ਦੌਰਾਨ ਪਿੰਡ ਵਾਸੀਆਂ, ਰਾਹਗੀਰਾਂ ਅਤੇ ਹੋਰ ਲੋਕਾਂ ਨੂੰ ਸਾਰਾ ਦਿਨ ਠੰਢਾ ਜਲ ਛਕਾਇਆ ਗਿਆ | ਇਸ ਸਮੇਂ ਅਮਰਿੰਦਰ ਸਿੰਘ, ਜਸਵੀਰ ਸਿੰਘ, ਰਣਜੀਤ ਸਿੰਘ ਬਿੱਲੂ, ਲਛਮਣ ਸਿੰਘ, ਕਰਨੈਲ ਸਿੰਘ, ਕਮਿੱਕਰ ਸਿੰਘ ਬਾਬਾ, ਗੋਰਖੀ, ਸੇਮੀ, ਜਸਵਿੰਦਰ ਕੌਰ, ਨਵਜੋਤ ਕੌਰ, ਸੁਖਪ੍ਰੀਤ ਕੌਰ, ਜਸਮੀਤ ਕੌਰ, ਗੁਰਸੇਵਕ ਸਿੰਘ, ਜਸਕੀਰਤ ਸਿੰਘ, ਹਰਜੋਤ ਸਿੰਘ ਅਤੇ ਕੁਲਵਿੰਦਰ ਸਿੰਘ ਸਮੇਤ ਸੇਵਾਦਾਰਾਂ ਨੇ ਦਿਨ ਭਰ ਜਲ ਛਕਾਉਣ ਦੀ ਸੇਵਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਦੇਸ਼ ਦੀ ਆਜ਼ਾਦੀ ਦੀ ਲੜਾਈ ਦਾ ਮੁੱਢ ਅੰਗਰੇਜ਼ ਸਾਮਰਾਜ ਵਿਰੁੱਧ ਨਾ ਮਿਲਵਰਤਨ ਲਹਿਰ ਨੇੇ ਬੰਨਿ੍ਹਆ-ਰਾਜਪਾਲ ਕਟਾਰੀਆ ਅਗਲੀ ਖ਼ਬਰ ਬਾਰ ਕੌਂਸਲ ਪੰਜਾਬ ਐਂਡ ਹਰਿਆਣਾ ਦਾ ਦੂਜੀ ਵਾਰ ਮੈਂਬਰ ਬਣਨ 'ਤੇ ਸ਼ੁਕਰਾਨੇ ਵਜੋਂ ਕਰਵਾਇਆ ਸਮਾਗਮ
Ad Position 24