ਕਾਂਗਰਸ ਪਾਰਟੀ ਦੇ ਆਪਸੀ ਕਲੇਸ਼ ਤੋਂ ਆਗੂ ਤੇ ਵਰਕਰ ਦੁਖੀ - ਵਿਧਾਇਕ ਗਰੇਵਾਲ ਭੋਲਾ ਕਾਂਗਰਸ ਪਾਰਟੀ ਨੂੰ ਲੱਗਿਆ ਵੱਡਾ ਝਟਕਾ, ਅਨੇਕਾਂ ਵਰਕਰ 'ਆਪ' 'ਚ ਹੋਏ ਸ਼ਾਮਿਲ
ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਆਗੂਆਂ ਤੇ ਵਰਕਰਾਂ ਨਾਲ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਹੋਰ | ਤਸਵੀਰ-ਸੇਵਕ ਸਿੰਘ
<br/>
08-06-2026