ਹਲਕਾ ਆਤਮ ਨਗਰ ਅਤੇ ਦੱਖਣੀ ਦੀਆਂ ਮਹਿਲਾਵਾਂ ਵਿਚ ਭਾਰੀ ਉਤਸ਼ਾਹ, ਬਦਲਾਅ ਦੀ ਲਹਿਰ ਤੈਅ-ਬੈਂਸ ਕਾਂਗਰਸ ਸਰਕਾਰ ਆਉਣ 'ਤੇ ਮਹਿਲਾਵਾਂ ਦੇ ਹੱਕਾਂ ਤੇ ਸੁਰੱਖਿਆ ਨੂੰ ਪਹਿਲ ਦੇ ਆਧਾਰ 'ਤੇ ਮਜ਼ਬੂਤ ਕੀਤਾ ਜਾਵੇਗਾ-ਅੰਮਿ੍ਤਾ ਵੜਿੰਗ
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ, ਮੰਚ 'ਤੇ ਮੌਜੂਦ ਸੀਨੀਅਰ ਕਾਂਗਰਸੀ ਆਗੂ ਅੰਮਿ੍ਤਾ ਵੜਿੰਗ, ਜ਼ਿਲ੍ਹਾ ਕਾਂਗਰਸ ਦੀ ਮਹਿਲਾ ਪ੍ਰਧਾਨ ਸੁਰਿੰਦਰ ਕੌਰ ਤੇ ਹੋਰ | ਤਸਵੀਰ : ਸੇਵਕ ਸਿੰਘ
<br/>
08-06-2026