ਖੰਨਾ, 30 ਜੂਨ (ਹਰਜਿੰਦਰ ਸਿੰਘ ਲਾਲ)- ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਕ੍ਰਿਸ਼ਨਾ ਨਗਰ ਖੰਨਾ ਤੋਂ ਸ੍ਰੀ ਪਾਉਂਟਾ ਸਾਹਿਬ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਸੰਗਤ ਦਾ ਜਥਾ ਗਿਆ। ਗੁਰਦੁਆਰਾ ਸਾਹਿਬ ਤੋਂ ਅਰਦਾਸ ਬਾਅਦ ਸੰਗਤ ਦਾ ਜਥਾ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਸੰਗਤ ਨੂੰ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ, ਗੁਰਦੁਆਰਾ ਸ੍ਰੀ ਭੰਗਾਣੀ ਸਾਹਿਬ, ਗੁਰਦੁਆਰਾ ਸ੍ਰੀ ਸ਼ੇਰਗਾਹ ਸਾਹਿਬ, ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਦੇ ਦਰਸ਼ਨ ਕਰਵਾਏ ਜਾਣੇ ਹਨ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਸਪਾਲ ਸਿੰਘ ਕੰਗ, ਭਾਈ ਹਰਪ੍ਰੀਤ ਸਿੰਘ ਹੈੱਡ ਗ੍ਰੰਥੀ, ਮਲਕੀਤ ਸਿੰਘ ਐੱਸਡੀਓ ਮੀਤ ਮੁੱਖ ਸੇਵਾਦਾਰ, ਸਿਕੰਦਰ ਸਿੰਘ ਖ਼ਜ਼ਾਨਚੀ, ਸੋਹਣ ਸਿੰਘ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ, ਭਜਨ ਸਿੰਘ ਬੈਂਕ ਮੈਨੇਜਰ, ਹਰਜਾਪ ਸਿੰਘ ਉਟਾਲ, ਭਾਈ ਬੇਅੰਤ ਸਿੰਘ ਹੈੱਡ ਰਾਗੀ, ਹਰਜਤਿੰਦਰ ਸਿੰਘ, ਸਵਰਨਜੀਤ ਸਿੰਘ, ਕਰਮ ਸਿੰਘ ਸੰਧੂ, ਹਰਭਜਨ ਸਿੰਘ ਵਾਲੀਆ, ਭਾਈ ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ ਪੰਮਾ, ਸ਼ਰਮਾ ਸਮਰਾਲਾ, ਦਰਸ਼ਨ ਸਿੰਘ, ਬਲਵੰਤ ਸਿੰਘ ਬੈਂਕ ਵਾਲੇ, ਬਲਵੀਰ ਸਿੰਘ ਬਿਲਾਸਪੁਰ, ਹਰਜਿੰਦਰ ਸਿੰਘ ਜੇਈ, ਲਾਲ ਸਿੰਘ ਬਸੰਤ ਨਗਰ, ਗੁਰਮੀਤ ਸਿੰਘ ਮੋਨੂੰ, ਗੁਰਦੀਪ ਸਿੰਘ ਮਿੰਟੂ, ਪ੍ਰਿਤਪਾਲ ਸਿੰਘ, ਮੀਤ ਕਮਲ ਸਿੰਘ, ਲਖਵਿੰਦਰ ਸਿੰਘ ਕਾਕਾ, ਚਰਨਦੀਪ ਸਿੰਘ, ਗੁਰਜੋਤ ਸਿੰਘ, ਅਰਮਾਨ ਸਿੰਘ, ਇੰਦਰਪ੍ਰੀਤ ਸਿੰਘ, ਸਿਮਰਨ ਸਿੰਘ, ਸਵਰਨ ਸਿੰਘ ਭੱਟੀ, ਗੁਰਦਿੱਤ ਸਿੰਘ ਭੱਟੀ, ਕਾਕਾ ਅੰਮ੍ਰਿਤ ਸਿੰਘ, ਮਨਮੀਤ ਪਾਲ ਸਿੰਘ, ਅਵਤਾਰ ਸਿੰਘ, ਗੁਰਮੇਲ ਸਿੰਘ, ਕੁਲਵਿੰਦਰ ਸਿੰਘ ਰਾਏ, ਪਰਮ ਸਿੰਘ, ਸਹਿਜਪ੍ਰੀਤ ਸਿੰਘ, ਹਰਵੰਤ ਸਿੰਘ, ਭੁਪਿੰਦਰ ਸਿੰਘ ਭਿੰਦਰ, ਕੰਤਪਾਲ ਸਿੰਘ, ਹਰਦਿਆਲ ਸਿੰਘ, ਦਵਿੰਦਰ ਸਿੰਘ ਮਾਨ, ਪ੍ਰਭਨੂਰ ਸਿੰਘ, ਕਰਮਜੀਤ ਸਿੰਘ ਸੇਵਾਦਾਰ ਆਦਿ ਹਾਜ਼ਰ ਸਨ।