05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਰਾਮਗੜ੍ਹ ਸਰਦਾਰਾਂ ਵਿਖੇ ਛਬੀਲ ਲਗਾਈ

Ad Position 21
No active advertisement
ਅਜੀਤ ਡੈਸਕ 02-07-2026

ਮਲੌਦ, 1 ਜੁਲਾਈ (ਸਹਾਰਨ ਮਾਜਰਾ)-ਨੌਜਵਾਨ ਕਲੱਬ ਵਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਲੈਕ. ਮਲਕੀਤ ਸਿੰਘ ਕਾਲੀਆ, ਗੈਵੀ, ਤਾਰਨ, ਅਭੀ, ਅਰਸ਼, ਜਸਪ੍ਰੀਤ ਸਿੰਘ, ਗੁਰ ਆਦਿ ਵਲੋਂ ਪੂਰਾ ਦਿਨ ਸੇਵਾ ਨਿਭਾਈ ਗਈ। ਇਸ ਮੌਕੇ ਲੈਕ. ਮਲਕੀਤ ਸਿੰਘ ਕਾਲੀਆ ਨੇ ਸਮੂਹ ਨੌਜਵਾਨ ਵਰਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹੋ ਜਿਹੇ ਦਿਨ ਮਨਾਉਣੇ ਚਾਹੀਦੇ ਹਨ। ਕਿਉਂਕਿ ਗੁਰੂ ਸਾਹਿਬ ਜੀ ਦੀ ਮਹਾਨ ਸ਼ਹਾਦਤ ਅੱਗੇ ਸਮੁੱਚੀ ਮਾਨਵਤਾ ਦਾ ਸਿਰ ਝੁਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਗੜ੍ਹੀ ਤਰਖਾਣਾ ਵਿਖੇ ਨਸ਼ਿਆਂ ਵਿਰੋਧੀ ਨਾਟਕ ਖੇਡਿਆ ਅਗਲੀ ਖ਼ਬਰ ਮਸਤ ਬਾਬਾ ਗੇਂਦੇ ਸ਼ਾਹ ਦਾ ਸਾਲਾਨਾ ਮੇਲਾ ਤੇ ਭੰਡਾਰਾ ਕਰਵਾਇਆ
Ad Position 24
No active advertisement