02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਸਵ. ਦਰਸ਼ਨ ਸਿੰਘ ਥਿੰਦ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ

Ad Position 21
No active advertisement
ਅਜੀਤ ਡੈਸਕ 09-07-2026
ਕੁਹਾੜਾ, 8 ਜੁਲਾਈ (ਸੰਦੀਪ ਸਿੰਘ ਕੁਹਾੜਾ)-ਏ. ਐੱਸ. ਆਈ. ਰਣਧੀਰ ਸਿੰਘ ਧੀਰਾ ਧਨਾਨਸੂ ਦੇ ਪਿਤਾ ਦਰਸ਼ਨ ਸਿੰਘ ਥਿੰਦ ਜੋ ਕਿ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ, ਨਮਿਤ ਪਾਠ ਦਾ ਭੋਗ ਗੁਰਦੁਆਰਾ ਸਾਹਿਬ ਧਨਾਨਸੂ ਵਿਖੇ ਪਾਇਆ ਗਿਆ। ਇਸ ਮੌਕੇ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਸਾਹਨੇਵਾਲ (ਨੰਦਪੁਰ) ਤੋਂ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਅਤੇ ਸਾਥੀਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਸਵ. ਦਰਸ਼ਨ ਸਿੰਘ ਥਿੰਦ ਨੂੰ ਵੱਖ ਵੱਖ ਸ਼ਖ਼ਸੀਅਤਾਂ ਵੱਲੋਂ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਸ਼ਰਧਾਂਜਲੀ ਸਮਾਗਮ ਵਿਚ ਚੇਅਰਮੈਨ ਜ਼ੋਰਾਵਰ ਸਿੰਘ ਮੁੰਡੀਆਂ, ਇਕਬਾਲ ਸਿੰਘ ਪੀ. ਏ., ਮਨਜਿੰਦਰ ਸਿੰਘ ਭੋਲਾ, ਐੱਸ. ਐੱਚ. ਓ. ਦਲਵੀਰ ਸਿੰਘ ਸਾਹਨੇਵਾਲ, ਕਰਮਜੀਤ ਸਿੰਘ ਗਰੇਵਾਲ, ਇੰਸਪੈਕਟਰ ਬਲਜੀਤ ਸਿੰਘ ਸੀ. ਆਈ. ਏ. ਬਰਨਾਲਾ, ਹਰਜਿੰਦਰ ਸਿੰਘ ਇੰਸਪੈਕਟਰ, ਸਰਪੰਚ ਦਵਿੰਦਰ ਸਿੰਘ ਗਿੱਲ, ਗੁਰਮੀਤ ਸਿੰਘ ਧਨਾਨਸੂ ਏ. ਐੱਸ. ਆਈ., ਅਮਰਦੀਪ ਸਿੰਘ ਗਿੱਲ ਆੜ੍ਹਤੀਆ, ਹੈਪੀ ਗਿੱਲ ਧਨਾਨਸੂ, ਧਰਮਜੀਤ ਸਿੰਘ ਢਿੱਲੋਂ, ਰਸ਼ਪਾਲ ਸਿੰਘ ਸਾਹਨੇਵਾਲ, ਹਰੀ ਸਿੰਘ, ਰਣਧੀਰ ਸਿੰਘ ਗਿੱਲ, ਦਵਿੰਦਰ ਸਿੰਘ ਗਰੇਵਾਲ, ਤਰਲੋਚਨ ਸਿੰਘ ਗਿੱਲ, ਹਰਪ੍ਰੀਤ ਸਿੰਘ ਗਿੱਲ, ਪਰਮਿੰਦਰ ਕੌਰ ਗਿੱਲ ਬਲਾਕ ਸੰਮਤੀ ਮੈਂਬਰ, ਜਸਵੰਤ ਸਿੰਘ ਹੰਬੜਾਂ, ਦੀਪ ਬਾੜੇਵਾਲ, ਲਾਲੀ ਹਰਾ, ਬਲਜਿੰਦਰ ਸਿੰਘ ਏ. ਐੱਸ. ਆਈ., ਦਲਜੀਤ ਸਿੰਘ ਖਾਸੀ, ਰਣਜੀਤ ਸਿੰਘ ਚਹਿਲਾਂ, ਜੋਗਿੰਦਰ ਸਿੰਘ ਮੁਨਸ਼ੀ, ਸਬ ਇੰਸਪੈਕਟਰ ਸੁਰਜੀਤ ਸਿੰਘ ਸੈਣੀ, ਸਨੀ ਕਟਾਣੀ, ਮਲਵਿੰਦਰ ਸਿੰਘ ਮੱਲ੍ਹੀ, ਹਰੀ ਸਿੰਘ, ਬਲਵੀਰ ਸਿੰਘ ਗਿੱਲ, ਹਰਗੋਬਿੰਦ ਸਿੰਘ ਪੰਚ, ਬੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਵਲੋਂ ਸ਼ਮੂਲੀਅਤ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਬਣੀ ਸਤਲੁਜ ਫ਼ਿਲਮ ਨੇ ਰਵਾਇਤੀ ਪੰਥਕ ਲੀਡਰਸ਼ਿਪ ਦਾ ਦੋਗਲਾ ਚਿਹਰਾ ਨੰਗਾ ਕੀਤਾ- ਰੁਪਾਲੋ... ਅਗਲੀ ਖ਼ਬਰ ਲੈਂਡ ਪੂਲਿੰਗ ਨੀਤੀ ਤਹਿਤ ਜ਼ਮੀਨਾਂ ’ਤੇ ਡਾਕੇ ਦੀ ਕੋਸ਼ਿਸ਼ ਬਰਦਾਸ਼ਤ ਨਹੀਂ-ਲਾਲੀ ਗਰਚਾ
Ad Position 24
No active advertisement