02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਮੈਕਸ ਆਰਥਰ ਮੈਕਾਲਿਫ਼ ਪਬਲਿਕ ਸਕੂਲ ’ਚ ਦੀਪਤੀ ਨੇ ਨਵੇਂ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 09-07-2026
ਸਮਰਾਲਾ, 8 ਜੁਲਾਈ (ਗੋਪਾਲ ਸੋਫਤ)-ਮੈਕਸ ਆਰਥਰ ਮੈਕਾਲਿਫ਼ ਪਬਲਿਕ ਸਕੂਲ, ਸਮਰਾਲਾ ‘ਚ ਦੀਪਤੀ ਨੇ ਨਵੇਂ ਪ੍ਰਿੰਸੀਪਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਕੂਲ ਚੇਅਰਪਰਸਨ ਕੁਲਵਿੰਦਰ ਕੌਰ ਬੈਨੀਪਾਲ, ਡਾਇਰੈਕਟਰ ਗੁਰਸੁਖਮਨੀ ਕੌਰ, ਪ੍ਰਧਾਨ ਅਨਿਲ ਕੁਮਾਰ ਵਰਮਾ, ਮੈਨੇਜਰ ਰਮਨਦੀਪ ਸਿੰਘ ਅਤੇ ਸਮੂਹ ਪ੍ਰਬੰਧਕ ਕਮੇਟੀ ਨੇ ਦੀਪਤੀ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਯੋਗ ਅਗਵਾਈ ਹੇਠ ਸਕੂਲ ਸਿੱਖਿਆ, ਅਨੁਸ਼ਾਸਨ, ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਦੇ ਖੇਤਰ ਵਿਚ ਨਵੀਆਂ ਉਚਾਈਆਂ ਨੂੰ ਛੂਹੇਗਾ।
Ad Position 22
No active advertisement
ਪਿਛਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਵਿਖੇ ਵਾਤਾਵਰਨ ਸੰਭਾਲ ਦੇ ਪ੍ਰਣ ਨਾਲ ਹਫ਼ਤਾ ਭਰ ਚੱਲੇ ਸਮਾਗਮ ਸਮਾਪਤ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਵਲੋਂ ਖੰਨਾ ਕੌਂਸਲ ਦੇ ਸੀਨੀਅਰ ਉਪ ਪ੍ਰਧਾਨ ਹਰੀਸ਼ ਗੁਪਤਾ ਸਨਮਾਨਿਤ
Ad Position 24
No active advertisement